minister
ਹਰਿਆਣਾ 'ਚ ਮੰਤਰੀ ਦੀ ਪਾਇਲਟ ਕਾਰ ਦਾ ਹੋਇਆ ਹਾਦਸਾ
ਸੰਤੁਲਨ ਵਿਗੜ ਨਾਲ ਇਕ ਟਰੱਕ ਨਾਲ ਟਕਰਾਈ ਕਾਰ, 3 ਪੁਲਿਸ ਕਰਮਚਾਰੀ ਜ਼ਖ਼ਮੀ
ਮੰਤਰੀ ਵਿਜੇ ਸ਼ਾਹ ਦੀ ਗ੍ਰਿਫ਼ਤਾਰੀ ’ਤੇ ਸੁਪਰੀਮ ਕੋਰਟ ਨੇ ਰੋਕ ਵਧਾਈ
ਹੁਣ ਮਾਮਲਾ ਹਾਈ ਕੋਰਟ ਦੀ ਬਜਾਏ ਸੁਪਰੀਮ ਕੋਰਟ ’ਚ ਸੁਣਿਆ ਜਾਵੇਗਾ
ਜ਼ਹਿਰਲੀ ਸ਼ਰਾਬ ਮੁੱਦੇ ’ਤੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਵੱਡਾ ਬਿਆਨ
ਕਿਹਾ, ਨਸ਼ਾ ਕਿਸੇ ਵੀ ਕਿਸਮ ਦਾ ਕਿਉਂ ਨਾ ਹੋਵੇ, ਪੰਜਾਬ ’ਚ ਨਹੀਂ ਰਹਿਣ ਦੇਵਾਂਗੇ
New Delhi: ਸਿਰਫ਼ ਪੰਜਾਬ ਹੀ ਨਹੀਂ, ਦਿੱਲੀ, ਯੂਪੀ ਅਤੇ ਰਾਜਸਥਾਨ ਵੀ ਧੁੰਦ ਲਈ ਜ਼ਿੰਮੇਵਾਰ ਹਨ: ਕੇਂਦਰ
ਕਿਹਾ, "ਹਾਲਾਂਕਿ ਇਸ ਸਾਲ ਖੇਤਾਂ ਵਿਚ ਅੱਗ ਲੱਗਣ ਵਿਚ ਕਾਫ਼ੀ ਕਮੀ ਦਰਜ ਕੀਤੀ ਗਈ ਸੀ
Jharkhand News: ਹੁਨਰ ਵਿਕਾਸ ਮੰਤਰੀ ਦਾ ਪੁੱਤਰ ਕਰੇਗਾ ਚਪੜਾਸੀ ਦੀ ਨੌਕਰੀ
ਮੰਤਰੀ ਦੇ ਬੇਟੇ ਦੇ ਚੌਥੇ ਦਰਜੇ ਦੇ ਅਹੁਦੇ ਦੀ ਨੌਕਰੀ ਸਵੀਕਾਰ ਕਰਨ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ
ਮੰਤਰੀ ਬਲਕਾਰ ਸਿੰਘ ਨੇ ਵਿਕਾਸ ਕਾਰਜਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨਾਂ ਨਾਲ ਕੀਤੀ ਮੀਟਿੰਗ
ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ
ਕਾਲੇ ਧਨ ਨੂੰ ਚਿੱਟਾ ਕਰਨ ਦੇ ਮਾਮਲੇ ’ਚ ਤਾਮਿਲਨਾਡੂ ਸਰਕਾਰ ਦੇ ਮੰਤਰੀ ਅਤੇ ਉਨ੍ਹਾਂ ਦੇ ਪੁੱਤਰ ਦੇ ਟਿਕਾਣਿਆਂ ’ਤੇ ED ਦੀ ਛਾਪੇਮਾਰੀ
ਵਿਰੋਧੀ ਪਾਰਟੀਆਂ ਵਲੋਂ ਸਖ਼ਤ ਨਿੰਦਾ
ਖ਼ੈਬਰ ਪਖਤੂਨਵਾ ਦੇ ਮੰਤਰੀ ਨੇ ਸਿੱਖਾਂ ’ਤੇ ਹਮਲੇ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਅਹਿਦ ਲਿਆ
ਮਰਹੂਮ ਮਨਮੋਹਨ ਸਿੰਘ ਦੇ ਪਿਤਾ ਅਤੇ ਭਰਾ ਨਾਲ ਦੁੱਖ ਵੰਡਾਇਆ
ਮਣੀਪੁਰ ’ਚ ਹਾਲਾਤ ਬੇਕਾਬੂ, ਭੀੜ ਨੇ ਮੰਤਰੀ ਦਾ ਗੋਦਾਮ ਸਾੜਿਆ
ਘਰ ਸਾੜਨ ਦੀ ਵੀ ਕੋਸ਼ਿਸ਼ ਕੀਤੀ
ਪੰਜਾਬ 'ਚ ਮਿਆਰੀ ਬੀਜਾਂ, ਕੀਟਨਾਸ਼ਕਾਂ ਤੇ ਖਾਦਾਂ ਦੀ ਵਿਕਰੀ ਯਕੀਨੀ ਬਣਾਉਣ ਲਈ ਸੱਤ ਫਲਾਇੰਗ ਸਕੁਐਡ ਟੀਮਾਂ ਗਠਿਤ
ਖੇਤੀਬਾੜੀ ਵਿਭਾਗ ਦੀਆਂ ਟੀਮਾਂ ਨਿਯਮਤ ਤੌਰ 'ਤੇ ਖੇਤੀ ਉਤਪਾਦਾਂ ਦੀ ਗੁਣਵੱਤਾ ਦੀ ਜਾਂਚ ਕਰਨਗੀਆਂ : ਗੁਰਮੀਤ ਸਿੰਘ ਖੁੱਡੀਆਂ