minor girl
ਪੰਜਾਬ ਦੇ ਹੁਸ਼ਿਆਰਪੁਰ 'ਚ 14 ਸਾਲਾ ਲੜਕੀ ਨਾਲ ਜਬਰ-ਜਨਾਹ
ਮੁਲਜ਼ਮ ਵਿਰੁਧ ਵਿਰੁਧ ਭਾਰਤੀ ਦੰਡ ਵਿਧਾਨ (ਆਈਪੀਸੀ) ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਕਾਨੂੰਨ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ
ਧੋਖੇ ਨਾਲ 9ਵੀਂ ਜਮਾਤ ਦੀ ਨਾਬਾਲਿਗ ਵਿਦਿਆਰਥਣ ਨੂੰ ਕਮਰੇ ’ਚ ਬੁਲਾ ਕੇ ਕੀਤਾ ਬਲਾਤਕਾਰ
2 ਦੋਸ਼ੀਆਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਿਆ
ਕਿਰਾਏ 'ਤੇ ਕਮਰਾ ਲੈਣ ਦੇ ਬਹਾਨੇ ਆਏ ਨੌਜਵਾਨ ਨੇ 11 ਸਾਲਾ ਬੱਚੀ ਨੂੰ ਕੀਤਾ ਅਗਵਾ
ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਅਗਵਾ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
8 ਸਾਲਾ ਬੱਚੀ ਦੇ 10 ਟੁਕੜੇ, 4 ਦਿਨਾਂ ਤੋਂ ਸੀ ਲਾਪਤਾ: ਘਰ ਤੋਂ 200 ਮੀਟਰ ਦੂਰ ਖੰਡਰ 'ਚੋਂ ਮਿਲੀ ਲਾਸ਼
ਐਤਵਾਰ ਸਵੇਰੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ।
ਚਚੇਰੇ ਭਰਾ ਨੇ ਕੀਤੀਆਂ ਸਾਰੀਆਂ ਹੱਦਾਂ ਪਾਰ : 18 ਮਹੀਨੇ ਦੀ ਮਾਸੂਮ ਨਾਲ ਕੀਤਾ ਜਬਰ-ਜ਼ਨਾਹ
ਉਨ੍ਹਾਂ ਨੇ ਇਸ ਮਾਮਲੇ ਸਬੰਧੀ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ।
ਨਾਬਾਲਗ ਲੜਕੀ ਨੇ ਪਿਤਾ ਅਤੇ ਭਰਾ 'ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼
11ਵੀਂ ਜਮਾਤ ਦੀ ਵਿਦਿਆਰਥਣ ਨੇ ਸਕੂਲ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਕੋਲ ਕੀਤਾ ਘਟਨਾ ਦਾ ਖੁਲਾਸਾ
ਹੈਰਾਨ ਕਰਨ ਵਾਲੀ ਘਟਨਾ, 14 ਸਾਲਾ ਨਾਬਾਲਿਗ ਲੜਕੀ ਨੇ ਦਿੱਤਾ ਬੱਚੇ ਨੂੰ ਜਨਮ
ਆਉਣ ਵਾਲੇ ਦਿਨਾਂ ’ਚ ਪੀੜਤ ਲੜਕੀ ਦੀ ਕਾਊਂਸਿਲੰਗ ਵੀ ਕੀਤੀ ਜਾਵੇਗੀ ਤੇ ਉਸ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।