Minority Commission ਵਿਜੀਲੈਂਸ ਬਿਊਰੋ ਵੱਲੋਂ ਘੱਟ ਗਿਣਤੀ ਕਮਿਸ਼ਨ ਦਾ ਸਾਬਕਾ ਮੈਂਬਰ ਤੇ ਉਸ ਦਾ ਪੀਏ 10 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਡੀਜੀਪੀ ਪੰਜਾਬ ਦੇ ਸਿੱਧੇ ਕੋਟੇ ਤਹਿਤ ਸਿਪਾਹੀ ਵਜੋਂ ਨੌਕਰੀ ਦਿਵਾਉਣ ਬਦਲੇ ਪ੍ਰਤੀ ਵਿਅਕਤੀ 07 ਲੱਖ ਰੁਪਏ ਦੀ ਮੰਗ ਕੀਤੀ ਹੈ Previous1 Next 1 of 1