Minority students ਵਜ਼ੀਫ਼ਾ ਘੁਟਾਲੇ ਦੀਆਂ ਸ਼ਿਕਾਇਤਾਂ: ਘੱਟ ਗਿਣਤੀ ਵਿਦਿਆਰਥੀਆਂ ਨੂੰ ਹੁਣ ਬਾਇਓਮੈਟ੍ਰਿਕ ਪ੍ਰਮਾਣਿਕਤਾ ਤੋਂ ਬਾਅਦ ਮਿਲੇਗਾ ਵਜ਼ੀਫ਼ਾ 28 ਜੁਲਾਈ ਨੂੰ ਜਾਰੀ ਪੱਤਰ ਵਿਚ ਮੰਤਰਾਲੇ ਨੇ ਸਪੱਸ਼ਟ ਕਿਹਾ ਕਿ ਵਜ਼ੀਫ਼ਿਆਂ ਦੇ ਮੁਲਾਂਕਣ ਤੋਂ ਬਾਅਦ ਇਨ੍ਹਾਂ ਵਜ਼ੀਫ਼ਿਆਂ ਵਿਚ ਬੇਨਿਯਮੀਆਂ ਸਾਹਮਣੇ ਆਈਆਂ ਹਨ। Previous1 Next 1 of 1