Mission 2024 Lok Sabha Polls ‘ਇੰਡੀਆ’ ਗਠਜੋੜ ਦੀ ਦੋ ਦਿਨਾ ਬੈਠਕ ਅੱਜ ਤੋਂ; ਮੁੰਬਈ ਵਿਚ ਜਾਰੀ ਕੀਤਾ ਜਾਵੇਗਾ ਗਠਜੋੜ ਦਾ 'ਲੋਗੋ' ਦੇਸ਼ ਭਰ ’ਚ ਅੰਦੋਲਨ ਕਰਨ ਲਈ ਸਾਂਝੀਆਂ ਯੋਜਨਾਵਾਂ ਬਣਾਉਣ ਅਤੇ ਸੀਟਾਂ ਦੀ ਵੰਡ ਲਈ ਕੁਝ ਕਮੇਟੀਆਂ ਦਾ ਐਲਾਨ ਕਰਨ ਦੀ ਵੀ ਸੰਭਾਵਨਾ ਹੈ। Previous1 Next 1 of 1