Moga court ਅਦਾਲਤ ਨੇ ਹਤਿਆ ਦੀ ਕੋਸ਼ਿਸ਼ ਦੇ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਨੂੰ 17 ਜੁਲਾਈ ਤਕ ਨਿਆਂਇਕ ਹਿਰਾਸਤ ’ਚ ਭੇਜਿਆ ਪੁਲਿਸ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਜੇਲ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਮੋਗਾ ਅਦਾਲਤ ਵਿਚ ਲੈ ਕੇ ਆਈ ਸੀ। Previous1 Next 1 of 1