Moga police
Punjab News: ਮੋਗਾ ਵਿਚ ਬਰਾਮਦ ਹੋਈ ਕਰੀਬ 25 ਕਰੋੜ ਦੀ ਹੈਰੋਇਨ; 3 ਤਸਕਰ ਕਾਬੂ
ਜਸਪ੍ਰੀਤ ਸਿੰਘ, ਸੁਖਚੈਨ ਸਿੰਘ ਅਤੇ ਧਰਮਪ੍ਰੀਤ ਸਿੰਘ ਵਜੋਂ ਹੋਈ ਪਛਾਣ
AGTF ਅਤੇ ਮੋਗਾ ਪੁਲਿਸ ਦੀ ਸਾਂਝੀ ਕਾਰਵਾਈ: ਗੋਰੂ ਬੱਚਾ ਗਰੁੱਪ ਦਾ ਭਗੌੜਾ ਗੈਂਗਸਟਰ ਗੋਪੀ ਡੱਲੇਵਾਲੀਆ ਗ੍ਰਿਫਤਾਰ
ਇਕ ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ
ਮੋਗਾ ਪੁਲਿਸ ਨੇ ਵੱਖਵਾਦੀ ਦੇ ਨਾਅਰੇ ਲਿਖਣ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼- ਡੀਜੀਪੀ ਗੌਰਵ ਯਾਦਵ
ਮੁਲਜ਼ਮ ਪੰਨੂ ਦੇ ਇਸ਼ਾਰੇ 'ਤੇ ਲਿਖਦੇ ਸਨ ਨਾਅਰੇ
ਕਬੱਡੀ ਖਿਡਾਰੀ ਦੀ ਮਾਂ ’ਤੇ ਹਮਲਾ ਕਰਨ ਦੇ ਮਾਮਲੇ ’ਚ ਖ਼ੁਲਾਸਾ: ਕੁਲਵਿੰਦਰ ਕਿੰਦਾ ਨੇ ਖ਼ੁਦ ਹੀ ਕੀਤਾ ਸੀ ਮਾਂ ’ਤੇ ਹਮਲਾ
ਪੁਲਿਸ ਨੇ ਖਿਡਾਰੀ ਨੂੰ ਕੀਤਾ ਗ੍ਰਿਫ਼ਤਾਰ
ਮੋਗਾ ਪੁਲਿਸ ਨੇ ਨਾਕਾਬੰਦੀ ਦੌਰਾਨ 4 ਨੌਜਵਾਨਾਂ ਨੂੰ ਕੀਤਾ ਕਾਬੂ, ਹਥਿਆਰ ਤੇ 8 ਲੱਖ ਦੀ ਨਕਦੀ ਬਰਾਮਦ
ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਸਨ ਇਹ ਮੁਲਜ਼ਮ
ਮੋਗਾ ਪੁਲਿਸ ਹੱਥ ਲੱਗੀ ਵੱਡੀ ਸਫਲਤਾ, ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਕੀਤਾ ਕਾਬੂ
ਮੁਲਜ਼ਮਾਂ ਕੋਲੋਂ ਇਕ 32 ਬੋਰ ਰਿਵਾਲਵਰ, ਇਕ ਪਿਸਟਲ 32 ਬੋਰ, 4 ਜ਼ਿੰਦਾ ਰੌਂਦ ਅਤੇ ਬਰਿੱਜਾ ਗੱਡੀ ਬਰਾਮਦ
ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ ਦਿੱਲੀ ਤੋਂ ਲਿਆ ਕੇ ਮੋਗਾ ਅਦਾਲਤ ’ਚ ਕੀਤਾ ਪੇਸ਼, ਪੁਲਿਸ ਨੂੰ ਮਿਲਿਆ 10 ਦਿਨ ਦਾ ਰਿਮਾਂਡ
ਗੈਂਗਸਟਰ ਸੁਖਪ੍ਰੀਤ ਬੁੱਢਾ ਖਿਲਾਫ਼ ਸੂਬੇ ਦੇ ਵੱਖ-ਵੱਖ ਥਾਣਿਆਂ 'ਚ ਕੁੱਲ 26 ਮਾਮਲੇ ਦਰਜ ਹਨ