Mother torturing Case Ropar Mother torturing Case: ਜੇਲ ਵਿਚ ਬੰਦ ਵਕੀਲ ਦੀ ਪਤਨੀ ਸਿੱਖਿਆ ਵਿਭਾਗ ’ਚੋਂ ਮੁਅੱਤਲ ਬਜ਼ੁਰਗ ਮਾਂ ’ਤੇ ਤਸ਼ੱਦਦ ਕਰ ਦੇ ਮਾਮਲੇ ਵਿਚ ਜੇਲ ’ਚ ਬੰਦ ਵਕੀਲ ਅੰਕੁਰ ਵਰਮਾ ਦੀ ਅਧਿਆਪਕ ਪਤਨੀ ਸੁਧਾ ਵਰਮਾ ਨੂੰ ਸਿੱਖਿਆ ਵਿਭਾਗ ’ਚੋਂ ਮੁਅੱਤਲ ਕਰ ਦਿਤਾ ਗਿਆ ਹੈ। Previous1 Next 1 of 1