motorcycle
ਸਕੂਟਰ ਤੇ ਮੋਟਰਸਾਈਕਲ ਦੀ ਟੱਕਰ ’ਚ ਇਕ ਨੌਜਵਾਨ ਦੀ ਮੌਤ
ਮ੍ਰਿਤਕ ਆਕਾਸ਼ਦੀਪ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ
Diwali 2023: ਲੋਕਾਂ ਨੂੰ ਦੀਵਾਲੀ 'ਤੇ ਵੱਡਾ ਝਟਕਾ, ਨਹੀਂ ਖਰੀਦ ਸਕਣਗੇ ਪੈਟਰੋਲ ਵਾਲੇ ਦੁਪਹੀਏ ਵਾਹਨ
ਚੰਡੀਗੜ੍ਹ ਪ੍ਰਸ਼ਾਸਨ ਨੇ ਰਜਿਸਟ੍ਰੇਸ਼ਨ 'ਤੇ ਲਾਈ ਰੋਕ
ਮੋਟਰਸਾਈਕਲ ਨੂੰ ਬਚਾਉਂਦੇ ਸਮੇਂ ਪਾਣੀ 'ਚ ਰੁੜ੍ਹਿਆ ਨੌਜੁਆਨ
ਮੋਟਰਸਾਈਕਲ ਮਿਲਿਆ ਪਰ ਨਹੀਂ ਲੱਗਾ ਅਰਸ਼ਦੀਪ ਦਾ ਕੋਈ ਸੁਰਾਗ਼
ਫ਼ਿਰੋਜ਼ਪੁਰ : ਤੇਜ਼ ਰਫ਼ਤਾਰ ਕਾਰਨ ਵਾਪਰਿਆ ਦਰਦਨਾਕ ਹਾਦਸਾ, ਦਰੱਖ਼ਤ ਨਾਲ ਮੋਟਰਸਾਈਕਲ ਟਕਰਾਉਣ ਕਾਰਨ ਪਤੀ-ਪਤਨੀ ਦੀ ਮੌਤ
ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪਤੀ-ਪਤਨੀ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਕੇ ਵਾਪਸ ਆ ਰਹੇ ਸਨ
ਟਿੱਪਰ ਹੇਠਾਂ ਮੋਟਰਸਾਈਕਲ ਆਉਣ ਨਾਲ ਇਕ ਦੀ ਮੌਤ ਤੇ 2 ਜ਼ਖ਼ਮੀ
ਟਿੱਪਰ ਚਾਲਕ ਮੌਕੇ ਤੋਂ ਫ਼ਰਾਰ
ਮੋਟਰਸਾਈਕਲ ਸਵਾਰ ਨੂੰ ਤੇਜ਼ ਰਫ਼ਤਾਰ ਟਰੱਕ ਨੇ ਮਾਰੀ ਟੱਕਰ, ਮੌਕੇ ’ਤੇ ਹੋਈ ਮੌਤ
ਪੁਲਿਸ ਵਲੋਂ ਟਰੱਕ ਡਰਾਈਵਰ ਨੂੰ ਕਾਬੂ ਕਰਨ ਲਈ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ।
ਨਕੋਦਰ:ਅਣਪਛਾਤੇ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨਾਬਾਲਗ ਦੀ ਹੋਈ ਮੌਤ
ਮਾਂ ਨੂੰ ਬੱਸ ਅੱਡੇ 'ਤੇ ਛੱਡ ਕੇ ਵਾਪਸ ਘਰ ਜਾ ਰਿਹਾ ਸੀ ਮ੍ਰਿਤਕ ਨੌਜਵਾਨ
ਕੁਰੂਕਸ਼ੇਤਰ 'ਚ ਇਕ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਦੋ ਦੋਸਤਾਂ ਦੀ ਮੌਤ
ਇਕ ਦੋਸਤ ਗੰਭੀਰ ਜਖ਼ਮੀ
ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਮਾਰੀ ਟੱਕਰ, ਪਤੀ ਦੀ ਮੌਤ
ਤਿੰਨ ਧੀਆਂ ਅਤੇ ਇਕ ਪੁੱਤਰ ਦਾ ਪਿਓ ਸੀ ਮ੍ਰਿਤਕ