MP Santokh Singh Chaudhary ਮਰਹੂਮ MP ਸੰਤੋਖ ਸਿੰਘ ਚੌਧਰੀ ਦੀ ਹੋਈ ਅੰਤਿਮ ਅਰਦਾਸ, ਸਮੂਹ ਕਾਂਗਰਸ ਲੀਡਰਸ਼ਿਪ ਨੇ ਦਿੱਤੀ ਸ਼ਰਧਾਂਜਲੀ ਸੰਤੋਖ ਸਿੰਘ ਚੌਧਰੀ ਦਾ ਫਿਲੌਰ ਵਿਖੇ ਭਾਰਤ ਜੋੜੋ ਯਾਤਰਾ ਦੌਰਾਨ 14 ਜਨਵਰੀ ਨੂੰ ਦਿਲ ਦਾ ਦੌਰਾ ਪੈਣ ਕਰਕੇ ਦੇਹਾਂਤ ਹੋ ਗਿਆ ਸੀ। Previous1 Next 1 of 1