MPs ਮਨੀਪੁਰ ਮੁੱਦੇ 'ਤੇ ਸਰਕਾਰ ਦੇ ਰੁਖ ਦਾ ਵਿਰੋਧ ਕਰਨ ਲਈ ਵਿਰੋਧੀ ਧਿਰ ਦੇ ਸੰਸਦ ਮੈਂਬਰ ਕਾਲੇ ਕੱਪੜੇ ਪਾ ਕੇ ਸੰਸਦ ਪਹੁੰਚੇ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਨੇ ਸੰਸਦ ਭਵਨ ਦੇ ਚੈਂਬਰ ਵਿਚ ਮੁਲਾਕਾਤ ਕੀਤੀ ਅਤੇ ਅੱਗੇ ਦੀ ਰਣਨੀਤੀ ਬਾਰੇ ਚਰਚਾ ਕੀਤੀ। Previous1 Next 1 of 1