MSP
Satyapal Malik News: ਅਜਿਹੇ ਭਾਜਪਾ ਆਗੂ ਨੂੰ ਵੋਟ ਨਾ ਦਿਓ, ਜਿਸ ਨੇ MSP ਦੇ ਮੁੱਦੇ ’ਤੇ ਕਿਸਾਨਾਂ ਦਾ ਸਮਰਥਨ ਨਹੀਂ ਕੀਤਾ: ਸੱਤਿਆਪਾਲ ਮਲਿਕ
ਉਨ੍ਹਾਂ ਨੇ ਕਿਸਾਨਾਂ ਨੂੰ ਏਕਤਾ ਦਾ ਸੱਦਾ ਦਿਤਾ ਅਤੇ ਖੇਤੀਬਾੜੀ ਦੇ ਮੁੱਦਿਆਂ ਦੇ ਆਧਾਰ 'ਤੇ ਇਕੱਠੇ ਹੋ ਕੇ ਵੋਟ ਪਾਉਣ ਲਈ ਪ੍ਰੇਰਿਤ ਕੀਤਾ।
ਕੇਂਦਰੀ ਕੈਬਨਿਟ ਨੇ ਹਾੜੀ ਦੀਆਂ 6 ਫਸਲਾਂ ਲਈ MSP ਵਾਧੇ ਨੂੰ ਦਿਤੀ ਮਨਜ਼ੂਰੀ
ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ 150 ਰੁਪਏ ਵਧਾ ਕੇ 2,275 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ
ਪੰਜਾਬ ਵਿਚ ਘੱਟੋ-ਘੱਟ ਸਮਰਥਨ ਮੁੱਲ ਤੋਂ ਵੀ ਘੱਟ ਹੋਈ 70 ਫ਼ੀ ਸਦੀ ਤੋਂ ਵੱਧ ਮੂੰਗੀ ਦੀ ਖਰੀਦ
7,755 ਰੁਪਏ ਹੈ ਐਮ.ਐਸ.ਪੀ. ਤੇ ਪ੍ਰਾਈਵੇਟ ਕੰਪਨੀਆਂ ਵਲੋਂ ਖਰੀਦੀ ਜਾ ਰਹੀ 5,800 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਫ਼ਸਲ
ਐਮ.ਐਸ.ਪੀ. ਨੂੰ ਲੈ ਕੇ ਹਰਿਆਣਾ 'ਚ ਕਿਸਾਨਾਂ ਦਾ ਵੱਡਾ ਇਕੱਠ, ਨੈਸ਼ਨਲ ਹਾਈਵੇ ਕੀਤਾ ਜਾਮ
ਐਮ.ਐਸ.ਪੀ. ਤੈਅ ਕਰ ਕੇ ਵੀ ਉਸ 'ਤੇ ਖ੍ਰੀਦ ਨਾ ਕਰਨਾ ਸਪਸ਼ਟ ਕਰਦਾ ਹੈ ਕਿ ਸਰਕਾਰ ਬੇਈਮਾਨ ਹੈ : ਰਾਜੇਵਾਲ
ਕਿਸਾਨਾ ਨੂੰ ਕਰਜ਼ ਨਹੀਂ ਫ਼ਸਲਾਂ ਦਾ ਮੁੱਲ ਚਾਹੀਦਾ : ਰਾਕੇਸ਼ ਟਿਕੈਤ
ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਤੋਂ ਕੀਤੀ ਮੰਗ- ''ਤੁਰੰਤ ਹਟਾਈ ਜਾਵੇ ਆਲੂ ਦੇ ਨਿਰਯਾਤ 'ਤੇ ਲੱਗੀ ਪਾਬੰਦੀ''
ਯਕੀਨੀ ਘੱਟੋ-ਘੱਟ ਸਮਰਥਨ ਮੁੱਲ 'ਤੇ ਹਾਲੇ ਕੋਈ ਫ਼ੈਸਲਾ ਨਹੀਂ - ਨਰੇਂਦਰ ਸਿੰਘ ਤੋਮਰ
ਲੁਧਿਆਣਾ ਤੋਂ ਸੰਸਦ ਮੈਂਬਰ ਸੰਜੀਵ ਅਰੋੜਾ ਦੇ ਸਵਾਲ ਦੇ ਜਵਾਬ ਵਿੱਚ ਕੀਤਾ ਪ੍ਰਗਟਾਵਾ