Nangal Flyover
ਹਰਜੋਤ ਸਿੰਘ ਬੈਂਸ ਵਲੋਂ ਨੰਗਲ ਫਲਾਈਓਵਰ ਦਾ ਕੰਮ 30 ਨਵੰਬਰ ਤੱਕ ਪੂਰੀ ਤਰ੍ਹਾਂ ਮੁਕੰਮਲ ਕਰਨ ਦੇ ਹੁਕਮ
'ਟੈਸਟਿੰਗ ਆਦਿ ਦਾ ਕੰਮ ਮੁਕੰਮਲ ਕਰਕੇ 30 ਨਵੰਬਰ 2023 ਤੱਕ ਦੂਜੇ ਪਾਸਾ ਵੀ ਲੋਕਾਂ ਲਈ ਖੋਲ ਦਿੱਤਾ ਜਾਵੇ'
ਨੰਗਲ ਫਲਾਈਉਵਰ ਸਬੰਧੀ 14 ਜੂਨ ਨੂੰ ਹੋਵੇਗੀ ਲੋਕ ਨਿਰਮਾਣ ਮੰਤਰੀ ਦੀ ਪ੍ਰਧਾਨਗੀ ਹੇਠ ਮੀਟਿੰਗ: ਹਰਜੋਤ ਸਿੰਘ ਬੈਂਸ
ਨੰਗਲ ਫਲਾਈਉਵਰ ਦੀ ਪ੍ਰਗਤੀ ਸਬੰਧੀ ਅਗਲੀ ਮੀਟਿੰਗ 14 ਜੂਨ 2023 ਨੂੰ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਦੀ ਪ੍ਰਧਾਨਗੀ ਹੇਠ ਹੋਵੇਗੀ।