national green tribunal
Straw Management: ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਪੰਜਾਬ ਸਰਕਾਰ ਨੂੰ ਕਿਹਾ, ‘2024 ’ਚ 19 ਮਿਲੀਅਨ ਟਨ ਪਰਾਲੀ ਪ੍ਰਬੰਧਨ ਦੀ ਯੋਜਨਾ ਦੱਸੋ’
ਵਿਸਥਾਰਤ ਯੋਜਨਾ 5 ਮਈ ਤਕ ਪੇਸ਼ ਕਰਨ ਲਈ ਕਿਹਾ
Punjab News: ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਨਵਜੋਤ ਸਿੱਧੂ ਦੀ ਪਟੀਸ਼ਨ ’ਤੇ NGT ’ਚ ਸੁਣਵਾਈ ਅੱਜ
ਹਾਈ ਕੋਰਟ ਵਲੋਂ ਵੀ ਸੂਬਾ ਸਰਕਾਰ ਤੋਂ ਮੰਗਿਆ ਗਿਆ 10 ਸਾਲਾਂ ਦਾ ਰਿਕਾਰਡ
Air pollution: ਹਵਾ ਪ੍ਰਦੂਸ਼ਣ ਨੂੰ ਲੈ ਕੇ NGT ਸਖ਼ਤ; AQI ਨੂੰ ਸੁਧਾਰਨ ਲਈ ਸੂਬਿਆਂ ਨੂੰ ਤੁਰੰਤ ਕਦਮ ਚੁੱਕਣ ਦੇ ਹੁਕਮ
ਕਿਹਾ, ਹੁਣ ਤਕ ਚੁੱਕੇ ਗਏ ਕਦਮ ਤਸੱਲੀਬਖਸ਼ ਨਹੀਂ
ਗਿਆਸਪੁਰਾ ਗੈਸ ਲੀਕ ਮਾਮਲੇ 'ਚ NGT ਦੀ ਕਾਰਵਾਈ: ਪ੍ਰਸ਼ਾਸਨ ਦੀ ਜਾਂਚ ਤੋਂ ਅਸੰਤੁਸ਼ਟ; ਬਣਾਈ ਨਵੀਂ ਕਮੇਟੀ
ਹਾਦਸੇ ਵਾਲੀ ਥਾਂ ਦਾ ਦੌਰਾ ਕਰਨ ਤੋਂ ਬਾਅਦ ਕਮੇਟੀ ਅਗਲੇ ਸਾਲ 5 ਜਨਵਰੀ ਤਕ ਐਨਜੀਟੀ ਸਾਹਮਣੇ ਅਪਣੀ ਰੀਪੋਰਟ ਪੇਸ਼ ਕਰੇਗੀ।
ਐਨਜੀਟੀ ਵਲੋਂ ਜ਼ੀਰਾ ਸ਼ਰਾਬ ਫ਼ੈਕਟਰੀ ਲਾਗਲੇ ਪ੍ਰਦੂਸ਼ਣ ਪ੍ਰਭਾਵਤ ਪਿੰਡਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹਈਆ ਕਰਵਾਉਣ ਦੀ ਹਦਾਇਤ
ਪੰਜਾਬ ਦੀਆਂ ਸਾਰੀਆਂ ਡਿਸਟਿਲਰੀਆਂ ਤਕ ਜਾਂਚ ਦਾ ਘੇਰਾ ਵਧਾਇਆ
ਸੁਪ੍ਰੀਮ ਕੋਰਟ ਨੇ ਗੰਗਾ-ਯਮੁਨਾ ਨਦੀਆਂ ਦੀ ਸਫ਼ਾਈ ਨਾਲ ਸਬੰਧਤ ਪਟੀਸ਼ਨ ’ਤੇ ਸੁਣਵਾਈ ਤੋਂ ਕੀਤਾ ਇਨਕਾਰ
ਕਿਹਾ: ਨੈਸ਼ਨਲ ਗ੍ਰੀਨ ਟ੍ਰਿਬਿਊਨਲ ਕੋਲ ਜਾਉ
ਲੁਧਿਆਣਾ ਗੈਸ ਲੀਕ ਮਾਮਲਾ: NGT ਨੇ ਸੂਬਾ ਸਰਕਾਰ ਨੂੰ ਹਰੇਕ ਮ੍ਰਿਤਕ ਦੇ ਪ੍ਰਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਦੇਣ ਦੇ ਦਿਤੇ ਹੁਕਮ
ਜਾਂਚ ਲਈ ਪੰਜਾਬ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਦੀ ਅਗਵਾਈ ’ਚ 8 ਮੈਂਬਰੀ ਕਮੇਟੀ ਦਾ ਗਠਨ
ਪੰਜਾਬ 'ਚ NGT ਦੀ ਵੱਡੀ ਕਾਰਵਾਈ: 85 ਉਦਯੋਗਾਂ ਨੂੰ ਬੰਦ ਕਰਨ ਦੇ ਹੁਕਮ
4452 ਯੂਨਿਟਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ
ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਸਤਲੁਜ ਦਰਿਆ ’ਚ ਪਾਣੀ ਦੇ ਪ੍ਰਦੂਸ਼ਣ ਨੂੰ ਲੈ ਕੇ ਜਾਰੀ ਕੀਤੇ ਹੁਕਮ
ਪਾਣੀ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਉਪਾਅ ਕਰਨ ਅਤੇ 1 ਮਹੀਨੇ ਵਿੱਚ ਸਥਿਤੀ ਰਿਪੋਰਟ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ ਹੈ।