Neely Ravi ਪੰਜਾਬ ਨੇ ਨੀਲੀ ਰਾਵੀ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਵਿੱਚ ਦੇਸ਼ ਭਰ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ: ਗੁਰਮੀਤ ਸਿੰਘ ਖੁੱਡੀਆਂ ਇਸ ਦੇਸੀ ਨਸਲ ਨੂੰ ਸੂਬੇ ਵਿੱਚ ਪ੍ਰਫੁੱਲਿਤ ਕਰਨ ਲਈ ਨੀਲੀ ਰਾਵੀ ਮੱਝਾਂ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਚਲਾਈ ਜਾ ਰਹੀ ਹੈ। Previous1 Next 1 of 1