Noida Lift Crash ਨੋਇਡਾ 'ਚ ਲਿਫਟ ਹਾਦਸਾ: ਚਾਰ ਹੋਰ ਮਜ਼ਦੂਰਾਂ ਦੀ ਮੌਤ ਨਾਲ ਮ੍ਰਿਤਕਾਂ ਦੀ ਗਿਣਤੀ ਅੱਠ ਹੋਈ ਲੰਬੇ ਸਮੇਂ ਤੋਂ ਲਟਕ ਰਹੇ ਇਸ ਪ੍ਰਾਜੈਕਟ ਨੂੰ ਸਰਕਾਰੀ ਕੰਪਨੀ ਨੈਸ਼ਨਲ ਬਿਲਡਿੰਗ ਕੰਸਟਰਕਸ਼ਨ ਕਾਰਪੋਰੇਸ਼ਨ (ਐਨ.ਬੀ.ਸੀ.ਸੀ.) ਵਲੋਂ ਪੂਰਾ ਕੀਤਾ ਜਾ ਰਿਹਾ ਹੈ। Previous1 Next 1 of 1