NRI Nihang Pradeep Singh ਹੋਲਾ-ਮਹੱਲਾ ’ਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਤਲ ਕੀਤੇ NRI ਨਿਹੰਗ ਪਰਦੀਪ ਸਿੰਘ ਦਾ ਜੱਦੀ ਪਿੰਡ ਕੀਤਾ ਗਿਆ ਅੰਤਿਮ ਸਸਕਾਰ 2 ਆਰੋਪੀ ਹੁਣ ਤੱਕ ਫੜੇ ਜਾ ਚੁੱਕੇ ਹਨ ਅਤੇ ਉਨ੍ਹਾਂ ਨੂੰ ਪ੍ਰਸ਼ਾਸ਼ਨ ਅਤੇ ਸਰਕਾਰ ’ਤੇ ਭਰੋਸਾ ਹੈ ਕਿ ਉਨ੍ਹਾਂ ਨੂੰ ਇਨਸਾਫ ਮਿਲੇਗਾ Previous1 Next 1 of 1