Offshore Area Mineral Development and Regulation Bill ਆਫਸ਼ੋਰ ਏਰੀਆ ਮਿਨਰਲ ਡਿਵੈਲਪਮੈਂਟ ਐਂਡ ਰੈਗੂਲੇਸ਼ਨ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਕੋਲਾ ਅਤੇ ਖਾਣ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਇਸ ਬਿੱਲ ਨੂੰ ਪੇਸ਼ ਕਰਨਾ ਸੰਸਦ ਦੇ ਵਿਧਾਨਿਕ ਅਧਿਕਾਰ ਖੇਤਰ ਵਿਚ ਆਉਂਦਾ ਹੈ। Previous1 Next 1 of 1