Old Video
ਹਾਲੀਆ ਨੇਪਾਲ ਜਹਾਜ ਹਾਦਸੇ ਦਾ ਨਹੀਂ ਹੈ ਇਹ ਵਾਇਰਲ ਵੀਡੀਓ, Fact Check ਰਿਪੋਰਟ
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਵਾਇਰਲ ਹੋ ਰਿਹਾ ਵੀਡੀਓ ਇੱਕ ਸਾਲ ਪੁਰਾਣੇ ਹਾਦਸੇ ਨਾਲ ਸਬੰਧਿਤ ਹੈ ਹਾਲੀਆ ਨਹੀਂ।
ਮੁੰਬਈ ਵਿਖੇ ਪਾਣੀ ਦੇ ਭਰਾਵ ਦਾ ਇਹ ਵੀਡੀਓ ਹਾਲੀਆ ਨਹੀਂ ਪੁਰਾਣਾ ਹੈ, Fact Check ਰਿਪੋਰਟ
ਦੱਸ ਦਈਏ ਕਿ ਇਹ ਵੀਡੀਓ ਸਾਲ 2020 ਤੋਂ ਇੰਟਰਨੈੱਟ 'ਤੇ ਮੌਜੂਦ ਹੈ। ਹੁਣ ਪੁਰਾਣੇ ਵੀਡੀਓ ਨੂੰ ਹਾਲੀਆ ਦੱਸ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨਾਲ ਲਾਰੇਂਸ ਬਿਸ਼ਨੋਈ ਨਹੀਂ ਬਲਕਿ ਅਰਜਨ ਢਿੱਲੋਂ ਸੀ, Fact Check ਰਿਪੋਰਟ
ਵਾਇਰਲ ਵੀਡੀਓ ਵਿਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਗਾਇਕ ਅਰਜਨ ਢਿੱਲੋਂ ਨਾਲ ਗਲੇ ਮਿਲ ਰਹੇ ਸਨ ਨਾ ਕਿ ਗੈਂਗਸਟਰ ਲਾਰੇਂਸ ਬਿਸ਼ਨੋਈ ਨਾਲ।
ਕਾਂਗਰਸ ਆਗੂ ਰਮਨਜੀਤ ਸਿੰਘ ਸਿੱਕੀ ਦਾ DSP ਨੂੰ ਧਮਕਾਉਣ ਦਾ ਇਹ ਵੀਡੀਓ ਪੁਰਾਣਾ ਹੈ, Fact Check ਰਿਪੋਰਟ
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ।
AAP ਆਗੂ ਕੁਲਦੀਪ ਧਾਲੀਵਾਲ ਨੂੰ ਸਟੇਜ 'ਤੇ ਪੁੱਛੇ ਜਾ ਰਹੇ ਤਿੱਖੇ ਸਵਾਲਾਂ ਦਾ ਇਹ ਵੀਡੀਓ ਹਾਲੀਆ ਨਹੀਂ ਹੈ, Fact Check ਰਿਪੋਰਟ
ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2022 ਦਾ ਹੈ ਜਦੋਂ ਆਪ ਆਗੂ ਜ਼ੀਰਾ ਵਿਖੇ ਸ਼ਰਾਬ ਦੀ ਫੈਕਟਰੀ ਖਿਲਾਫ ਚਲ ਰਹੇ ਪ੍ਰਦਰਸ਼ਨ ਦਾ ਸਮਰਥਨ ਕਰਨ ਗਏ ਸੀ।
ਪੇਪਰ 'ਚ ਨਕਲ ਦਾ ਜੁਗਾੜ ਲਾਉਂਦੇ ਫੜ੍ਹੇ ਗਏ ਵਿਅਕਤੀ ਦਾ ਇਹ ਵੀਡੀਓ ਹਾਲੀਆ ਨਹੀਂ 2021 ਦਾ ਹੈ
ਇਹ ਵੀਡੀਓ ਹਾਲੀਆ ਨਹੀਂ ਬਲਕਿ 2021 ਦਾ ਹੈ ਜਦੋਂ ਸਬ-ਇੰਸਪੈਕਟਰ ਦੇ ਪੇਪਰ ਲਈ ਨਕਲ ਦਾ ਜੁਗਾੜ ਲਾਉਂਦੇ ਵਿਅਕਤੀ ਨੂੰ ਫੜ੍ਹਿਆ ਗਿਆ ਸੀ।
CM ਭਗਵੰਤ ਮਾਨ 'ਤੇ ਕੰਵਰ ਗਰੇਵਾਲ ਨੇ ਨਹੀਂ ਸਾਧੇ ਨਿਸ਼ਾਨੇ, ਵਾਇਰਲ ਇਹ ਵੀਡੀਓ ਐਡੀਟੇਡ ਹੈ
ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2014 ਦੇ ਗਾਇਕ ਕੰਵਰ ਗਰੇਵਾਲ ਦੇ ਸ਼ੋ ਦਾ ਕਲਿਪ ਹੈ ਜਿਸਨੂੰ ਐਡਿਟ ਕਰਕੇ ਵਾਇਰਲ ਕੀਤਾ ਜਾ ਰਿਹਾ ਹੈ।
Fact Check: ਸ਼ਰਾਬ ਤਸਕਰਾਂ ਦਾ ਪੁਰਾਣਾ ਵੀਡੀਓ ਫਿਰਕੂ ਰੰਗ ਦੇ ਕੇ ਕੀਤਾ ਜਾ ਰਿਹਾ ਵਾਇਰਲ
ਵਾਇਰਲ ਹੋ ਰਿਹਾ ਇਹ ਵੀਡੀਓ ਕਾਫੀ ਪੁਰਾਣਾ ਹੈ ਜਦੋਂ ਮਹਿਲਾ ਦੇ ਭੇਸ 'ਚ ਘੁੰਮ ਰਹੇ ਸ਼ਰਾਬ ਤਸਕਰਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ।