Oscars 2023
ਭਾਰਤੀ ਫ਼ਿਲਮ RRR ਦੇ ਗੀਤ 'ਨਾਟੂ ਨਾਟੂ' ਨੇ ਆਸਕਰ ਜਿੱਤ ਕੇ ਰਚਿਆ ਇਤਿਹਾਸ
ਅਕੈਡਮੀ ਐਵਾਰਡਜ਼ 'ਚ ਸਰਵੋਤਮ ਮੂਲ ਗੀਤ ਦੀ ਸ਼੍ਰੇਣੀ 'ਚ ਜਿੱਤਿਆ ਆਸਕਰ
RRR ਦੇ ਗੀਤ ‘ਨਾਟੂ-ਨਾਟੂ’ ਨੂੰ Oscar 'ਚ ਮਿਲੀ ਐਂਟਰੀ, ਸਰਵੋਤਮ ਮੂਲ ਗੀਤ ਸ਼੍ਰੇਣੀ ਲਈ ਕੀਤਾ ਗਿਆ ਨਾਮਜ਼ਦ
ਐਮ ਐਮ ਕੀਰਵਾਨੀ ਦੁਆਰਾ ਰਚਿਤ ਅਤੇ ਕਾਲ ਭੈਰਵ ਅਤੇ ਰਾਹੁਲ ਸਿਪਲੀਗੰਜ ਦੁਆਰਾ ਲਿਖੇ "ਨਾਟੂ ਨਾਟੂ" ਲਈ ਇਹ ਤੀਜੀ ਵੱਡੀ ਅੰਤਰਰਾਸ਼ਟਰੀ ਮਾਨਤਾ ਹੈ