Pakistan High Commission ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ 2,856 ਸਿੱਖ ਸ਼ਰਧਾਲੂਆਂ ਨੂੰ ਜਾਰੀ ਕੀਤੇ ਗਏ ਵੀਜ਼ੇ: ਪਾਕਿਸਤਾਨ ਹਾਈ ਕਮਿਸ਼ਨ ਇਹ ਸ਼ਰਧਾਲੂ ਗੁਰਦੁਆਰਾ ਡੇਰਾ ਸਾਹਿਬ, ਪੰਜਾ ਸਾਹਿਬ, ਨਨਕਾਣਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨਗੇ। Previous1 Next 1 of 1