Pakistani agents ਸਿਮ ਕਾਰਡ ਸਪਲਾਈ ਕਰਨ ਵਾਲੇ 5 ਪਾਕਿਸਤਾਨੀ ਏਜੰਟ ਗ੍ਰਿਫ਼ਤਾਰ: ਅਸਾਮ ਦੇ ਦੋ ਜ਼ਿਲ੍ਹਿਆਂ 'ਚ ਚਲਾਇਆ ਸਰਚ ਅਭਿਆਨ, 18 ਫ਼ੋਨ, 136 ਸਿਮ ਬਰਾਮਦ ਇੰਟੈਲੀਜੈਂਸ ਬਿਊਰੋ ਅਤੇ ਹੋਰ ਸਰੋਤਾਂ ਤੋਂ ਮਿਲੇ ਇਨਪੁਟਸ ਦੇ ਆਧਾਰ 'ਤੇ ਮੰਗਲਵਾਰ ਰਾਤ ਨੂੰ ਕੀਤੇ ਗਏ ਅਪਰੇਸ਼ਨ ਦੌਰਾਨ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ। Previous1 Next 1 of 1