Panmuir-Otahuhu ਆਕਲੈਂਡ : ਪੈਨਮਿਉਰ-ਓਟਾਹੂਹੂ ਤੋਂ ਨੈਸ਼ਨਲ ਪਾਰਟੀ ਨੇ ਨਵਤੇਜ ਸਿੰਘ ਰੰਧਾਵਾ ਨੂੰ ਐਲਾਨਿਆ ਉਮੀਦਵਾਰ ਰੰਧਾਵਾ ਜਿਥੇ ਲੰਮੇ ਸਮੇਂ ਤੋਂ ਪੰਜਾਬੀ ਮੀਡੀਆ ਨਾਲ ਜੁੜੇ ਹੋਏ ਹਨ, ਉਥੇ ਹੀ ਕਈ ਹੋਰ ਸੰਸਥਾਵਾਂ ਦੇ ਨਾਲ ਕੰਮ ਕਰ ਰਹੇ ਹਨ Previous1 Next 1 of 1