Parliament Winter Session 2023 Parliament Winter Session 2023: ਦਸੰਬਰ ਦੇ ਦੂਜੇ ਹਫ਼ਤੇ ਤੋਂ ਸ਼ੁਰੂ ਹੋ ਸਕਦਾ ਹੈ ਸੰਸਦ ਦਾ ਸਰਦ ਰੁੱਤ ਇਜਲਾਸ ਸੰਸਦ ਦਾ ਸਰਦ ਰੁੱਤ ਸੈਸ਼ਨ ਦਸੰਬਰ ਦੇ ਦੂਜੇ ਹਫਤੇ ਸ਼ੁਰੂ ਹੋ ਸਕਦਾ ਹੈ ਅਤੇ ਕ੍ਰਿਸਮਿਸ ਤੋਂ ਪਹਿਲਾਂ ਖਤਮ ਹੋਣ ਦੀ ਸੰਭਾਵਨਾ ਹੈ। Previous12 Next 2 of 2