patiala police
ਪਟਿਆਲਾ ’ਚ ਪੁਲਿਸ ਨੇ ਚੁਕਵਾਇਆ ਕਿਸਾਨਾਂ ਦਾ ਧਰਨਾ, ਜਗਜੀਤ ਸਿੰਘ ਡੱਲੇਵਾਲ ਸਣੇ ਕਈ ਕਿਸਾਨ ਆਗੂ ਹਿਰਾਸਤ ‘ਚ
ਪੁਲਿਸ ਨੇ ਖੁੱਲ੍ਹਵਾਏ ਪਾਵਰਕੌਮ ਦਫ਼ਤਰ ਦੇ ਤਿੰਨੋਂ ਗੇਟ
ਪਟਿਆਲਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 12 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ
ਮੁਲਜ਼ਮਾਂ ਕੋਲੋਂ 12 ਬੋਰ ਦੀ ਰਾਈਫਲ, 315 ਬੋਰ ਦੀ ਪਿਸਤੌਲ, 14 ਚੋਰੀ ਦੇ ਮੋਟਰਸਾਈਕਲ ਹੋਏ ਬਰਾਮਦ
ਪਟਿਆਲਾ ਪੁਲਿਸ ਨੇ ਨਜਾਇਜ਼ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦੇ 2 ਮੁਲਜ਼ਮ ਕੀਤੇ ਕਾਬੂ
ਮੁਲਜ਼ਮਾਂ ਕੋਲੋਂ 2 ਦੇਸੀ ਪਿਸਤੌਲ ਅਤੇ 5 ਜਿੰਦਾ ਕਾਰਤੂਸ ਕੀਤੇ ਬਰਾਮਦ
ਭਾਖੜਾ 'ਚ ਵੀ ਨਹੀਂ ਮਿਲਿਆ ਨੌਜਵਾਨ ਦਾ ਸਿਰ, ਪਰਿਵਾਰ ਨੇ ਬਿਨਾਂ ਸਿਰ ਤੋਂ ਕੀਤਾ ਪੁੱਤ ਦਾ ਸਸਕਾਰ
ਗੋਤਾਖੋਰਾਂ ਦੀ ਮਦਦ ਨਾਲ ਸਿਰ ਦੀ ਭਾਲ ’ਚ ਲਗਭਗ 30 ਕਿਲੋਮੀਟਰ ਤੱਕ ਭਾਖੜਾ ਨਹਿਰ ਦੀ ਸਰਚ ਕੀਤੀ ਗਈ
ਪਟਿਆਲਾ ਪੁਲਿਸ ਨੇ ਜਾਅਲੀ ਨੋਟ ਛਾਪਣ ਵਾਲੇ ਗਿਰੋਹ ਦਾ ਕੀਤਾ ਪਰਦਾਫ਼ਾਸ਼
ਗਿਰੋਹ ਦੇ ਕਾਬੂ ਕੀਤੇ ਤਿੰਨ ਮੈਂਬਰਾਂ ਦਾ ਮਿਲਿਆ 4 ਦਿਨ ਦਾ ਪੁਲਿਸ ਰਿਮਾਂਡ