Patwari
ਵਿਜੀਲੈਂਸ ਬਿਊਰੋ ਵੱਲੋਂ ਇੰਤਕਾਲ ਸਬੰਧੀ ਫ਼ਰਜ਼ੀ ਦਸਤਾਵੇਜ਼ ਤਿਆਰ ਕਰਨ ਦੇ ਦੋਸ਼ ਹੇਠ ਪਟਵਾਰੀ ਕਾਬੂ
ਤਬਾਦਲਾ ਦਰਜ ਕਰਵਾਉਣ ਦੇ ਬਦਲੇ ਉਸ ਦੀ ਮਾਤਾ ਕੀਪਾ ਰਾਣੀ ਤੋਂ 2500 ਰੁਪਏ ਰਿਸ਼ਵਤ ਲਈ ਗਈ ਸੀ
ਵਿਜੀਲੈਂਸ ਵਲੋਂ ਨਾਇਬ ਤਹਿਸੀਲਦਾਰ ਬਲਵਿੰਦਰ ਸਿੰਘ ਅਤੇ ਸੇਵਾਮੁਕਤ ਪਟਵਾਰੀ ਜਗਜੀਤ ਜੱਗਾ ਗ੍ਰਿਫ਼ਤਾਰ
28 ਏਕੜ ਸ਼ਾਮਲਾਟ ਜ਼ਮੀਨ ਵਿਚ ਹੇਰਾਫੇਰੀ ਕਰਨ ਦੇ ਲੱਗੇ ਇਲਜ਼ਾਮ
ਸੱਤ ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਅਤੇ ਉਸ ਦੇ ਸਾਥੀ ਵਿਰੁਧ ਵਿਜੀਲੈਂਸ ਵਲੋਂ ਕੇਸ ਦਰਜ
ਦੋਸ਼ੀ ਪਹਿਲੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਕਰ ਚੁੱਕੇ ਸਨ ਵਸੂਲ
ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ, ਪਟਵਾਰੀ ਅਤੇ ਇੱਕ ਔਰਤ ਖ਼ਿਲਾਫ਼ ਮਾਮਲਾ ਦਰਜ
ਪਟਵਾਰੀ ਗ੍ਰਿਫ਼ਤਾਰ; ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਟੀਮਾਂ ਬਣਾਈਆਂ
24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਪਟਵਾਰੀ ਕਾਬੂ
ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਮੰਗੀ ਸੀ ਰਿਸ਼ਵਤ
ਪਟਵਾਰੀ ਤੇ ਉਸ ਦਾ ਕਾਰਿੰਦਾ 2500 ਰੁਪਏ ਦੀ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਮਕਾਨ ਦਾ ਇੰਤਕਾਲ ਕਰਵਾਉਣ ਬਦਲੇ ਮੰਗੀ ਸੀ ਰਿਸ਼ਵਤ
ਪਟਵਾਰੀ ਖ਼ਿਲਾਫ਼ ਮਿਲੀ ਸ਼ਿਕਾਇਤ ’ਤੇ ਕਪੂਰਥਲਾ ਦੇ DC ਨੇ ਤੁਰੰਤ ਕਾਰਵਾਈ ਕਰਦਿਆਂ ਕੀਤਾ ਸਸਪੈਂਡ
ਸਰਕਾਰੀ ਕੰਮਾਂ ਵਿਚ ਬੇਲੋੜੀ ਦੇਰੀ ਅਤੇ ਅਣਗਹਿਲੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।