PM Awas Yojana scheme ਬਜਟ 2023: ਹੁਣ ਹਰ ਕਿਸੇ ਦੇ ਸਿਰ ’ਤੇ ਹੋਵੇਗੀ ਛੱਤ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ PM ਅਵਾਸ ਯੋਜਨਾ ਸਕੀਮ ਦੇ ਬਜਟ ’ਚ ਕੀਤਾ ਵਾਧਾ ਹੁਣ ਇਸ ਬਜਟ ਨੂੰ ਵਧਾ ਕੇ 79 ਹਜ਼ਾਰ ਕਰੋੜ ਰੁਪਏ ਤੋਂ ਵੱਧ ਕਰ ਦਿੱਤਾ ਗਿਆ ਹੈ। Previous1 Next 1 of 1