PM Modi US Visit
ਹੁਣ ਅਮਰੀਕਾ ਵਿਚ ਹੀ ਰਿਨਿਊ ਹੋਣਗੇ H1B ਵੀਜ਼ਾ, PM ਮੋਦੀ ਨੇ ਪ੍ਰਵਾਸੀ ਭਾਰਤੀਆਂ ਨੂੰ ਸੰਬੋਧਨ ਕਰਦਿਆਂ ਕੀਤਾ ਐਲਾਨ
ਕਿਹਾ, H1B ਵੀਜ਼ਾ ਰੀਨਿਊ ਕਰਨ ਲਈ ਅਮਰੀਕਾ ਤੋਂ ਬਾਹਰ ਜਾਣ ਦੀ ਲੋੜ ਨਹੀਂ
ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੋਹਫ਼ੇ ਵਿਚ ਦਿਤੀ ਖ਼ਾਸ ਟੀ-ਸ਼ਰਟ
ਟੀ-ਸ਼ਰਟ 'ਤੇ ਲਿਖਿਆ: The Future is AI: America & India
ਅਸੀਂ ਕੋਚੇਲਾ 'ਚ ਦਿਲਜੀਤ ਦੋਸਾਂਝ ਦੇ ਗੀਤਾਂ 'ਤੇ ਨੱਚਦੇ ਹਾਂ: ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ
ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਜ਼ਿਕਰ ਕੀਤਾ
ਪ੍ਰਧਾਨ ਮੰਤਰੀ ਦੀ ਅਮਰੀਕਾ ਯਾਤਰਾ ਪਹਿਲੀ ਵਾਰ ਦੋਹਾਂ ਦੇਸ਼ਾਂ ਨੂੰ ਇਕ ਦੂਜੇ ਦੀ ਸਖ਼ਤ ਲੋੜ ਹੈ
ਮਨੁੱਖੀ ਅਧਿਕਾਰਾਂ ਦੀ ਉਲੰਘਣਾ ਤੇ ਘੱਟ ਗਿਣਤੀਆਂ ਨਾਲ ਵਿਤਕਰੇ ਦੀ ਗੱਲ ਨਾ ਤਾਂ ਅਮਰੀਕਾ ਅਪਣੀ ਧਰਤੀ ਉਤੇ ਕਰਦਾ ਹੈ ਅਤੇ ਨਾ ਹੀ ਭਾਰਤ ਏਨਾ ਖੁਲ੍ਹ ਕੇ ਸਮਰਥਨ ਕਰੇਗਾ