police
ਦੁਕਾਨ ’ਚ ਲਟਕਦੀ ਮਿਲੀ ਨੌਜਵਾਨ ਦੀ ਲਾਸ਼ : ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
ਨੌਜਵਾਨ ਦੇ ਕਾਲ ਡਿਟੇਲ ਦੀ ਜਾਂਚ ਕੀਤੀ ਜਾ ਰਹੀ ਹੈ।
ਭੋਪਾਲ-ਨਾਗਪੁਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਵੱਡਾ ਹਾਦਸਾ, ਟਰੱਕ ਦੇ ਹੇਠਾਂ ਧੱਸੀ ਇਨੋਵਾ ਗੱਡੀ
ਇੱਕ ਦੀ ਮੌਤ ਤੇ 6 ਜ਼ਖ਼ਮੀ, ਟਰੱਕ ਦਾ ਟਾਇਰ ਫਟਣ ਕਾਰਨ ਵਾਪਰਿਆ ਹਾਦਸਾ
ਆਸਟ੍ਰੇਲੀਆ ਪੁਲਿਸ ਵਲੋਂ ਭਾਰਤੀ ਨਾਗਰਿਕ ਦੀ ਗੋਲੀ ਮਾਰ ਕੇ ਹੱਤਿਆ
ਸਿਡਨੀ ਵਿੱਚ ਰੇਲਵੇ ਸਟੇਸ਼ਨ ਦੇ ਕਲੀਨਰ ਨੂੰ ਚਾਕੂ ਮਾਰਨ ਦਾ ਲੱਗਿਆ ਸੀ ਦੋਸ਼
ਛੱਤ ਤੋਂ ਹੇਠਾਂ ਸੁੱਟੀ ਨਵਜੰਮੀ ਬੱਚੀ, ਲਾਵਾਰਿਸ ਹਾਲਤ 'ਚ ਮਿਲੀ ਮਾਸੂਮ ਨੂੰ ਕਰਵਾਇਆ ਹਸਪਤਾਲ ਦਾਖ਼ਲ
ਪੁਲਿਸ ਕਰ ਰਹੀ ਮੁਲਜ਼ਮਾਂ ਦੀ ਭਾਲ
ਰਿਮਾਂਡ ਦੌਰਾਨ ਦੋਸ਼ੀਆ ਵੱਲੋਂ ਅੰਮ੍ਰਿਤਸਰ ਦਿਹਾਤੀ ਦੇ ਏਰੀਏ ਵਿੱਚ ਕੀਤੀ ਇਕ ਹੋਰ ਬੈਂਕ ਡਕੈਤੀ ਦਾ ਮੁਕੱਦਮਾ ਟ੍ਰੇਸ
ਵਾਰਦਾਤ ਸਮੇਂ ਪਹਿਨੇ ਕਪੜੇ, 01 ਰਿਵਾਲਵਰ ਅਤੇ 01 ਪਿਸਟਲ 32 ਬੋਰ ਸਮੇਤ 20 ਰੋਂਦ ਜਿੰਦਾ 32 ਬੋਰ ਬਰਾਮਦ
ਮੋਗਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਗੈਂਗਸਟਰ ਕਾਲਾ ਧਨੌਲਾ ਦੇ ਤਿੰਨ ਸਾਥੀ ਗ੍ਰਿਫ਼ਤਾਰ
2 ਰਿਵਾਲਵਰ .32 ਬੋਰ, 6 ਜ਼ਿੰਦਾ ਕਾਰਤੂਸ ਅਤੇ ਇੱਕ ਸਵਿਫ਼ਟ ਕਾਰ ਬਰਾਮਦ
ਗੋਇੰਦਵਾਲ ਜੇਲ੍ਹ ਗੈਂਗਵਾਰ ਮਾਮਲਾ : 7 ਗੈਂਗਸਟਰਾਂ ਖ਼ਿਲਾਫ਼ ਪਰਚਾ ਦਰਜ
ਮਨਪ੍ਰੀਤ ਭਾਊ, ਸਚਿਨ ਭਿਵਾਨੀ, ਕਸ਼ਿਸ਼ ਅਤੇ ਅਰਸ਼ਦ ਖਾਨ ਸਮੇਤ 7 ਨੂੰ ਕੀਤਾ ਗਿਆ ਨਾਮਜ਼ਦ
ਲੁਧਿਆਣਾ ਦੇ ਪਿੰਡ ਬੁਲਾਰਾ 'ਚ ਵੱਡੀ ਵਾਰਦਾਤ, ਡੇਅਰੀ ਸੰਚਾਲਕ ਜੋਤਰਾਮ ਤੇ ਨੌਕਰ ਭਗਵੰਤ ਸਿੰਘ ਦਾ ਕਤਲ
ਤੇਜ਼ਧਾਰ ਹਥਿਆਰ ਨਾਲ ਦਿੱਤਾ ਗਿਆ ਵਾਰਦਾਤ ਨੂੰ ਅੰਜਾਮ
ਦਿੱਲੀ ਦੰਗਿਆਂ ਨਾਲ ਸਬੰਧਤ ਕੇਸ ਵਿੱਚ ਚਾਰ ਮੁਲਜ਼ਮ ਬਰੀ
ਕਿਹਾ, ਸ਼ੱਕ ਦੇ ਲਾਭ ਦੇ ਹੱਕਦਾਰ ਨੇ ਮੁਲਜ਼ਮ
ਕਾਰ ਨੇ ਬਾਈਕ ਸਵਾਰਾਂ ਨੂੰ ਮਾਰੀ ਟੱਕਰ, 2 ਦੀ ਮੌਤ, 1 ਗੰਭੀਰ ਜ਼ਖਮੀ
ਅਣਪਛਾਤੇ ਖਿਲਾਫ ਕੇਸ ਦਰਜ ਕਰਕੇ ਦੋਸ਼ੀ ਚਾਲਕ ਬਾਰੇ ਪਤਾ ਲਗਾਇਆ ਜਾ ਰਿਹਾ ਹੈ।