Poonch Terror Attack
2023 ਦੇ ਪੁੰਛ ਅਤਿਵਾਦੀ ਹਮਲੇ ਦੀ ਜਾਂਚ ਕਰੇਗੀ ਐਨ.ਆਈ.ਏ.
ਇਸ ਹਮਲੇ ’ਚ 5 ਜਵਾਨ ਸ਼ਹੀਦ ਹੋ ਗਏ ਸਨ
ਪੁੰਛ ਅਤਿਵਾਦੀ ਹਮਲੇ 'ਤੇ ਕਾਂਗਰਸ ਨੇ ਚੁੱਕੇ ਸਵਾਲ, “7 ਦਿਨ ਬੀਤ ਗਏ ਪਰ ਸਰਕਾਰ ਚੁੱਪ ਕਿਉਂ ਹੈ”
ਕਿਹਾ : ਪੁੰਛ ਅਤਿਵਾਦੀ ਹਮਲੇ ਨੂੰ ਸੱਤ ਦਿਨ ਬੀਤ ਚੁੱਕੇ ਹਨ, ਪਰ ਪ੍ਰਧਾਨ ਮੰਤਰੀ ਮੋਦੀ, ਗ੍ਰਹਿ ਮੰਤਰੀ, ਵਿਦੇਸ਼ ਮੰਤਰੀ ਅਤੇ ਰੱਖਿਆ ਮੰਤਰੀ ਨੇ ਇਕ ਸ਼ਬਦ ਨਹੀਂ ਬੋਲਿਆ
ਅਤਿਵਾਦੀ ਸੰਗਠਨ PAFF ਨੇ ਜਾਰੀ ਕੀਤੀਆਂ ਪੁੰਛ ਹਮਲੇ ਤੋਂ ਪਹਿਲਾਂ ਦੀਆਂ 2 ਤਸਵੀਰਾਂ
ਤਸਵੀਰਾਂ 24 ਅਪ੍ਰੈਲ ਯਾਨੀ ਕੱਲ੍ਹ ਜਾਰੀ ਕੀਤੀਆਂ ਗਈਆਂ ਹਨ।
ਪੁੰਛ ਅਤਿਵਾਦੀ ਹਮਲਾ: ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਵਲੋਂ ਐਕਸ-ਗ੍ਰੇਸ਼ੀਆ ਦਾ ਐਲਾਨ
ਪਰਿਵਾਰ ਦੇ ਇਕ ਮੈਂਬਰ ਨੂੰ ਦਿੱਤੀ ਜਾਵੇਗੀ ਸਰਕਾਰੀ ਨੌਕਰੀ
ਪੁੰਛ 'ਚ ਫ਼ੌਜ ਦੇ ਟਰੱਕ 'ਤੇ ਹੋਏ ਅੱਤਵਾਦੀ ਹਮਲੇ 'ਚ 7 ਅੱਤਵਾਦੀ ਸ਼ਾਮਲ : ਰਿਪੋਰਟ
ਹਮਲੇ ਦੌਰਾਨ ਸ਼ਹੀਦ ਹੋਏ ਸਨ 5 ਫ਼ੌਜੀ ਜਵਾਨ