president droupadi murmu
Padma Awards 2024: ਵੈਂਕਈਆ ਨਾਇਡੂ ਤੇ ਮਿਥੁਨ ਚੱਕਰਵਰਤੀ ਸਮੇਤ ਕਈ ਸ਼ਖਸੀਅਤਾਂ ਪਦਮ ਪੁਰਸਕਾਰਾਂ ਨਾਲ ਸਨਮਾਨਿਤ
ਅਭਿਨੇਤਾ ਮਿਥੁਨ ਚੱਕਰਵਰਤੀ, ਸਾਬਕਾ ਗਵਰਨਰ ਰਾਮ ਨਾਇਕ, ਗਾਇਕਾ ਊਸ਼ਾ ਉਥੁਪ ਅਤੇ ਉਦਯੋਗਪਤੀ ਸੀਤਾਰਾਮ ਜਿੰਦਲ ਨੂੰ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ।
Parliament Budget Session: ਰਾਮ ਮੰਦਰ ਦੇ ਨਿਰਮਾਣ ਨਾਲ ‘ਸਦੀਆਂ ਦੀ ਇੱਛਾ’ ਪੂਰੀ ਹੋਈ: ਰਾਸ਼ਟਰਪਤੀ ਦ੍ਰੌਪਦੀ ਮੁਰਮੂ
ਰਾਸ਼ਟਰਪਤੀ ਮੁਰਮੂ ਨੇ ਸਰਕਾਰ ਦੇ ਕੰਮਕਾਜ ਦਾ ਵੇਰਵਾ ਦਿਤਾ
ਤਖ਼ਤ ਸ੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਦ੍ਰੌਪਦੀ ਮੁਰਮੂ
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਰਾਸ਼ਟਰਪਤੀ ਦੀ ਫੇਰੀ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ।
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਮੋਦੀ ਸਣੇ ਕਈਆਂ ਨੇ ਸਾਬਕਾ ਪ੍ਰਧਾਨ ਮੰਤਰੀ ਵਾਜਪਾਈ ਨੂੰ ਦਿਤੀ ਸ਼ਰਧਾਂਜਲੀ
ਕਈ ਕੇਂਦਰੀ ਮੰਤਰੀਆਂ ਅਤੇ ਸੱਤਾਧਾਰੀ ਰਾਸ਼ਟਰੀ ਜਮਹੂਰੀ ਗਠਜੋੜ (ਐਨ.ਡੀ.ਏ.) ਦੇ ਆਗੂਆਂ ਨੇ ਵੀ ਵਾਜਪਾਈ ਨੂੰ ਸ਼ਰਧਾਂਜਲੀ ਭੇਟ ਕੀਤੀ।
ਰਵੀਨਾ ਟੰਡਨ ਨੂੰ ਮਿਲਿਆ ਪਦਮ ਸ਼੍ਰੀ ਪੁਰਸਕਾਰ, ਜਾਣੋ ਅਦਾਕਾਰਾ ਦੀ ਜ਼ਿੰਦਗੀ ਬਾਰੇ ਅਣਸੁਣੇ ਕਿੱਸੇ
ਫ਼ਿਲਮਾਂ 'ਚ ਪਾਏ ਯੋਗਦਾਨ ਲਈ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕੀਤਾ ਸਨਮਾਨਿਤ