President of Singapore ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਥਰਮਨ ਨੂੰ ਸਿੰਗਾਪੁਰ ਦਾ ਰਾਸ਼ਟਰਪਤੀ ਬਣਨ 'ਤੇ ਦਿਤੀ ਵਧਾਈ ਭਾਰਤੀ ਮੂਲ ਦੇ ਸਿੰਗਾਪੁਰੀ ਅਰਥ ਸ਼ਾਸਤਰੀ ਥਰਮਨ (66) ਦੇਸ਼ ਦੇ ਨੌਵੇਂ ਰਾਸ਼ਟਰਪਤੀ ਹੋਣਗੇ Previous1 Next 1 of 1