President
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਮਿਲਿਆ ਸੂਰੀਨਾਮ ਦਾ ਸਰਵਉੱਚ ਨਾਗਰਿਕ ਪੁਰਸਕਾਰ
ਸੂਰੀਨਾਮ ਗਣਰਾਜ ਦੇ ਰਾਸ਼ਟਰਪਤੀ ਚੰਦਰਿਕਾ ਪ੍ਰਸਾਦ ਸੰਤੋਖੀ ਨੇ ਕੀਤਾ ਸਨਮਾਨਿਤ
ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਤੋਂ ਕਿਉਂ ਨਹੀਂ ਕਰਵਾਇਆ ਜਾ ਰਿਹਾ?: ਅਰਵਿੰਦ ਕੇਜਰੀਵਾਲ
ਨਵੇਂ ਸੰਸਦ ਭਵਨ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤਾ ਜਾਵੇਗਾ।
SC ਪਹੁੰਚਿਆ ਨਵੇਂ ਸੰਸਦ ਭਵਨ ਦੇ ਉਦਘਾਟਨ ਦਾ ਮਾਮਲਾ, ਰਾਸ਼ਟਰਪਤੀ ਤੋਂ ਉਦਘਾਟਨ ਕਰਵਾਉਣ ਦੀ ਮੰਗ ਸਬੰਧੀ ਪਟੀਸ਼ਨ ਦਾਖ਼ਲ
ਪਟੀਸ਼ਨ 'ਚ ਮੰਗ ਕੀਤੀ ਗਈ ਹੈ ਕਿ ਸੁਪ੍ਰੀਮ ਕੋਰਟ ਨਿਰਦੇਸ਼ ਜਾਰੀ ਕਰੇ ਕਿ ‘ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਨੂੰ ਕਰਨਾ ਚਾਹੀਦਾ ਹੈ'।
CM ਵੱਲੋਂ ਨਵੀਂ ਸੰਸਦ ਦੇਸ਼ ਨੂੰ ਸਮਰਪਿਤ ਕਰਨ ਮੌਕੇ ਰਾਸ਼ਟਰਪਤੀ ਨੂੰ ਸੱਦਾ ਨਾ ਦੇਣ ਕਰਕੇ ਉਦਘਾਟਨੀ ਸਮਾਰੋਹ ਦਾ ਬਾਈਕਾਟ ਕਰਨ ਦਾ ਐਲਾਨ
ਮੁੱਖ ਮੰਤਰੀ ਵੱਲੋਂ ਨਵੀਂ ਸੰਸਦ ਦੇਸ਼ ਨੂੰ ਸਮਰਪਿਤ ਕਰਨ ਮੌਕੇ ਰਾਸ਼ਟਰਪਤੀ ਨੂੰ ਸੱਦਾ ਨਾ ਦੇਣ ਕਰਕੇ ਉਦਘਾਟਨੀ ਸਮਾਰੋਹ ਦਾ ਬਾਈਕਾਟ ਕਰਨ ਦਾ ਐਲਾਨ
ਤਰਨਤਾਰਨ ਦੇ ਸ਼ਹੀਦ ਜਸਬੀਰ ਸਿੰਘ ਨੂੰ ਰਾਸ਼ਟਰਪਤੀ ਵੱਲੋਂ Shaurya Chakra ਭੇਂਟ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ਹੀਦ ਦੇ ਮਾਪਿਆਂ ਨੂੰ ਸੌਂਪਿਆ ਸਨਮਾਨ
ਕੈਨੇਡਾ ’ਚ ਭਾਰਤੀ ਮੂਲ ਦੇ ਸਚਿਤ ਮਹਿਰਾ ਬਣੇ ਲਿਬਰਲ ਪਾਰਟੀ ਦੇ ਨਵੇਂ ਪ੍ਰਧਾਨ
ਸਚਿਤ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਕਰੀਬੀ ਦੋਸਤ ਹਨ ਅਤੇ ਕਰੀਬ 32 ਸਾਲਾਂ ਤੋਂ ਲਿਬਰਲ ਪਾਰਟੀ ਨਾਲ ਜੁੜੇ ਹੋਏ ਹਨ
ਅਸਾਮ : ਸੁਖੋਈ ਜੈੱਟ 'ਚ ਰਾਸ਼ਟਰਪਤੀ ਮੁਰਮੂ ਨੇ ਭਰੀ ਉਡਾਣ, ਪ੍ਰਤਿਭਾ ਪਾਟਿਲ ਤੋਂ ਬਾਅਦ ਅਜਿਹਾ ਕਰਨ ਵਾਲੀ ਦੂਜੀ ਮਹਿਲਾ ਰਾਸ਼ਟਰਪਤੀ ਦ੍ਰੋਪਦੀ
ਮੁਰਮੂ ਤੋਂ ਪਹਿਲਾਂ ਦੇਸ਼ ਦੀ 12ਵੀਂ ਰਾਸ਼ਟਰਪਤੀ ਪ੍ਰਤਿਭਾ ਦੇਵੀ ਸਿੰਘ ਪਾਟਿਲ ਨੇ 2009 ਵਿੱਚ ਸੁਖੋਈ ਵਿੱਚ ਉਡਾਣ ਭਰੀ ਸੀ।
ਰਾਸ਼ਟਰਪਤੀ ਵੱਲੋਂ ਉੱਘੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਦਾ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨ
90 ਸਾਲ ਤੋਂ ਵੀ ਵੱਧ ਉਮਰ ਦੇ ਡਾ. ਜੱਗੀ ਹਿੰਦੀ ਅਤੇ ਪੰਜਾਬੀ ਦੇ ਉੱਘੇ ਵਿਦਵਾਨ ਹਨ
ਰਾਮਚੰਦਰ ਪੌਡੇਲ ਬਣੇ ਨੇਪਾਲ ਦੇ ਰਾਸ਼ਟਰਪਤੀ
ਚੀਫ ਜਸਟਿਸ ਵੱਲੋਂ ਦਿਵਾਇਆ ਗਿਆ ਅਹੁਦੇ ਦਾ ਹਲਫ਼
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੇ ਜਲ੍ਹਿਆਂਵਾਲਾ ਬਾਗ ਵਿਖੇ 'ਵਿਜ਼ਟਰ ਬੁੱਕ' 'ਚ ਲਿਖਿਆ ਆਪਣਾ ਸੰਦੇਸ਼
ਇਸ ਮੌਕੇ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ, ਦੁਰਗਿਆਨਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ ’ਤੇ ਨਤਮਸਤਕ ਹੋਏ