priyanka gandhi
ਬੈਂਗਲੁਰੂ ਵਿਚ ਅੱਜ ਰਾਹੁਲ-ਪ੍ਰਿਯੰਕਾ ਦਾ ਰੋਡ ਸ਼ੋਅ, ਪੁਲਿਸ ਨੇ ਟ੍ਰੈਫਿਕ ਐਡਵਾਈਜ਼ਰੀ ਕੀਤੀ ਜਾਰੀ
ਕਾਂਗਰਸ ਨੇ ਇਸ ਵਾਰ ਆਪਣੇ ਕਰਨਾਟਕ ਚੋਣ ਪ੍ਰਚਾਰ ਵਿਚ ਕੋਈ ਕਸਰ ਨਹੀਂ ਛੱਡੀ ਹੈ।
ਧਰਨੇ 'ਤੇ ਬੈਠੇ ਪਹਿਲਵਾਨਾਂ ਦਾ ਸਾਥ ਦੇਣ ਜੰਤਰ ਮੰਤਰ ਪਹੁੰਚੇ ਪ੍ਰਿਯੰਕਾ ਗਾਂਧੀ, ਕਿਹਾ- ਸਰਕਾਰ ਬ੍ਰਿਜ ਭੂਸ਼ਣ ਨੂੰ ਕਿਉਂ ਬਚਾ ਰਹੀ ਹੈ?
ਦੂਜੇ ਪਾਸੇ ਯੂਪੀ ਵਿੱਚ ਬ੍ਰਿਜ ਭੂਸ਼ਣ ਨੇ ਕਿਹਾ ਕਿ ਮੈਂ ਪੂਰੀ ਤਰ੍ਹਾਂ ਬੇਕਸੂਰ ਹਾਂ
ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਨਵਜੋਤ ਸਿੱਧੂ ਨੇ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ
ਉਨ੍ਹਾਂ ਨਾਲ ਹੀ ਲਿਖਿਆ ਕਿ ਤੁਸੀਂ ਮੈਨੂੰ ਜੇਲ੍ਹ ਭੇਜ ਸਕਦੇ ਹੋ, ਮੈਨੂੰ ਡਰਾ-ਧਮਕਾ ਸਕਦੇ ਹੋ....
ਰਾਹੁਲ ਗਾਂਧੀ ਲਈ ਕਾਂਗਰਸ ਦਾ 'ਸੱਤਿਆਗ੍ਰਹਿ', ਪ੍ਰਿਯੰਕਾ ਗਾਂਧੀ ਨੇ ਭਾਜਪਾ ਬਾਰੇ ਕਹੀ ਵੱਡੀ ਗੱਲ
ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਮੇਰੇ ਪਰਿਵਾਰ ਨੇ ਦੇਸ਼ ਦੇ ਲੋਕਤੰਤਰ ਨੂੰ ਖੂਨ ਨਾਲ ਸਿੰਜਿਆ ਹੈ