protest march ਮੁਹਾਲੀ 'ਚ ਕੌਮੀ ਇਨਸਾਫ ਮੋਰਚਾ ਨੇ ਕੱਢਿਆ ਰੋਸ ਮਾਰਚ, ਸੁਰੱਖਿਆ ਵਿਚ ਭਾਰੀ ਪੁਲਿਸ ਫੋਰਸ ਤੈਨਾਤ ਰੋਸ ਮਾਰਚ ਵਾਈਪੀਐਸ ਚੌਕ ਤੋਂ ਸ਼ੁਰੂ ਹੋ ਕੇ ਸੋਹਾਣਾ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਤੋਂ ਹੁੰਦਾ ਹੋਇਆ ਵਾਪਸ ਵਾਈਪੀਐਸ ਚੌਕ ’ਤੇ ਪਹੁੰਚ ਕੇ ਸਮਾਪਤ ਹੋਇਆ Previous1 Next 1 of 1