protest
ਕਿਸਾਨਾਂ ਵਲੋਂ ਰੇਲ ਰੋਕੋ ਅੰਦੋਲਨ ਖ਼ਤਮ ਕਰਨ ਦਾ ਐਲਾਨ! ਪ੍ਰਸ਼ਾਸਨ ਨਾਲ ਹੋਈ ਮੀਟਿੰਗ 'ਚ ਬਣੀ ਸਹਿਮਤੀ
ਪ੍ਰਸ਼ਾਸਨ ਨੇ 30 ਅਗਸਤ ਤੱਕ ਮੰਗਾਂ ਮੰਨਣ ਦਾ ਦਿੱਤਾ ਭਰੋਸਾ, ਮੰਗਾਂ ਨਾ ਮੰਨੇ ਜਾਣ ਦੀ ਸੂਰਤ 'ਚ 1 ਸਤੰਬਰ ਤੋਂ ਮੁੜ ਸ਼ੁਰੂ ਕੀਤਾ ਜਾਵੇਗਾ ਧਰਨਾ
ਰਾਹੁਲ ਗਾਂਧੀ ਦੇ ਸਮਰਥਨ ਵਿੱਚ ਇੰਡੀਅਨ ਯੂਥ ਕਾਂਗਰਸ ਵਲੋਂ ਪ੍ਰਦਰਸ਼ਨ
ਕਿਹਾ - ਰਾਹੁਲ ਗਾਂਧੀ ਨਿਡਰ ਹਨ ਅਤੇ ਚੁੱਕਦੇ ਰਹਿਣਗੇ ਸਰਕਾਰ ਦੀਆਂ ਗਲਤੀਆਂ 'ਤੇ ਸਵਾਲ
ਭਾਰਤੀ ਦੂਤਾਵਾਸ ਸਾਹਮਣੇ ਪ੍ਰਦਰਸ਼ਨ ਕਰਨ ਦਾ ਮਾਮਲਾ : ਦਿੱਲੀ ਪੁਲਿਸ ਨੇ ਦਰਜ ਕੀਤੀ FIR
ਤਿਰੰਗੇ ਦਾ ਅਪਮਾਨ ਕਰਨ ਵਾਲਿਆਂ ਖ਼ਿਲਾਫ਼ ਸਪੈਸ਼ਲ ਸੈੱਲ ਨੇ ਕੀਤੀ ਕਾਰਵਾਈ
ਪੁਲਿਸ ਰਿਮਾਂਡ ’ਤੇ ਅੰਮ੍ਰਿਤਪਾਲ ਦੇ ਸਾਥੀ : 7 ਸਮਰਥਕਾਂ ਦਾ ਮਿਲਿਆ 4 ਦਿਨਾਂ ਦਾ ਰਿਮਾਂਡ
ਰਿਮਾਂਡ ਖ਼ਤਮ ਹੋਣ ਤੋਂ ਬਾਅਦ 23 ਮਾਰਚ ਨੂੰ ਮੁੜ ਤੋਂ ਬਾਬਾ ਬਕਾਲਾ ਸਾਹਿਬ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ।
20 ਮਾਰਚ ਨੂੰ ਸੰਯੁਕਤ ਕਿਸਾਨ ਮੋਰਚਾ ਦੀ ਮਹਾਪੰਚਾਇਤ : ਕੇਂਦਰ ਦਾ ਘਿਰਾਓ ਕਰਨ ਦੀ ਤਿਆਰੀ ਕਰ ਰਹੇ ਕਿਸਾਨ
20 ਮਾਰਚ ਨੂੰ ਸਵੇਰੇ 10 ਵਜੇ ਤੋਂ ਦੁਪਿਹਰ 3.30 ਤੱਕ ਹਜ਼ਾਰਾਂ ਕਿਸਾਨ ਰਾਮਲੀਲਾ ਮੈਦਾਨ ਵਿਚ ਮਹਾਂ ਪੰਚਾਇਤ ਕਰਨਗੇ।
ਕੁਲਤਾਰ ਸਿੰਘ ਸੰਧਵਾਂ ਨੂੰ ਮਿਲਿਆ ਕਿਸਾਨ ਯਾਤਰਾ ਦਾ ਵਫ਼ਦ
ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨ ਮੰਗਾਂ ਕੇਂਦਰ ਤੱਕ ਪਹੁੰਚਾਉਣ ਲਈ ਹਰ ਸੰਭਵ ਮਦਦ ਦਾ ਭਰੋਸਾ
ਵਿਰੋਧੀ ਪਾਰਟੀਆਂ ਵਲੋਂ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਸੰਸਦ ਦੇ ਬਾਹਰ ਵਿਰੋਧ ਪ੍ਰਦਰਸ਼ਨ
ਸੰਸਦ ਮੈਂਬਰ ਸੋਨੀਆ ਗਾਂਧੀ, ਕਾਂਗਰਸ ਪ੍ਰਧਾਨ ਮਲਿੱਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਵੀ ਹੋਏ ਸ਼ਾਮਲ
ਚੰਡੀਗੜ੍ਹ 'ਚ ਕਾਂਗਰਸ ਤੇ ਪੁਲਿਸ ਆਹਮੋ-ਸਾਹਮਣੇ: ਅਡਾਨੀ-ਭਾਜਪਾ ਦੇ ਵਿਰੋਧ 'ਚ ਰਾਜ ਭਵਨ ਦਾ ਘੇਰਾਓ ਕਰਨ ਜਾ ਰਹੇ ਸਨ ਵਰਕਰ
ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਹਲਕਾ ਲਾਠੀਚਾਰਜ ਵੀ ਕੀਤਾ
ਭਾਜਪਾ ਆਮ ਆਦਮੀ ਪਾਰਟੀ ਤੋਂ ਡਰਦੀ ਹੈ, ਇਸੇ ਲਈ 'ਆਪ' ਆਗੂਆਂ ਨੂੰ ਝੂਠੇ ਕੇਸਾਂ 'ਚ ਫਸਾਇਆ ਜਾ ਰਿਹਾ ਹੈ-ਚੀਮਾ
ਚੰਡੀਗੜ੍ਹ ਪੁਲੀਸ ਨੇ ਕੈਬਨਿਟ ਮੰਤਰੀਆਂ ਤੇ ਹੋਰ ਸੀਨੀਅਰ ਆਗੂਆਂ ਨੂੰ ਹਿਰਾਸਤ ਵਿੱਚ ਲਿਆ
ਗੁਰਦਾਸਪੁਰ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦਾ ਧਰਨਾ ਅਣਮਿੱਥੇ ਸਮੇਂ ਲਈ ਸ਼ੁਰੂ
ਪਠਾਨਕੋਟ ਤੋਂ ਅੰਮ੍ਰਿਤਸਰ ਜਾਣ ਵਾਲੀਆਂ 10 ਰੇਲਗੱਡੀਆਂ ਪ੍ਰਭਾਵਿਤ