Punjab Farmers
ਖੇਤੀਬਾੜੀ ਵਿਭਾਗ ਨੇ ਬਾਸਮਤੀ ਹੇਠ ਰਕਬਾ ਦੁੱਗਣਾ ਕਰਨ ਦੀ ਕੀਤੀ ਤਿਆਰੀ , 7 ਲੱਖ ਹੈਕਟੇਅਰ ਰੱਖਿਆ ਗਿਆ ਟੀਚਾ
ਇਸ ਦੇ ਲਈ ਐਗਰੀਕਲਚਰ ਪ੍ਰੋਡਿਊਸ ਐਕਸਪੋਰਟ ਡਿਵੈਲਪਮੈਂਟ ਅਥਾਰਟੀ ਨਾਲ ਸਮਝੌਤਾ ਕੀਤਾ ਜਾ ਰਿਹਾ ਹੈ।
ਕਰਜ਼ੇ ਦੇ ਸਤਾਏ ਕਿਸਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ, ਪਰਿਵਾਰ ਸਿਰ 8 ਲੱਖ ਰੁਪਏ ਕਰਜ਼ਾ
ਖੁਦਕੁਸ਼ੀ ਕਰਨ ਵਾਲੇ ਕਿਸਾਨ ਦਾ ਨਾਂ ਗੁਰਮੀਤ ਸਿੰਘ (64) ਪੁੱਤਰ ਮੱਘਰ ਸਿੰਘ ਸੀ।
ਕਿਸਾਨਾਂ ਦੇ ਹੋਣਗੇ ਵਾਰੇ-ਨਿਆਰੇ, ਇਸ ਵਾਰ ਕਣਕ ਕਰੇਗੀ ਮਾਲੋਮਾਲ
ਪਿਛਲੇ ਵਰ੍ਹੇ ਪੰਜਾਬ ’ਚ ਕਣਕ ਦੇ ਝਾੜ ਵਿਚ ਲਗਭਗ 15 ਫ਼ੀਸਦੀ ਦੀ ਕਮੀ ਦਰਜ ਕੀਤੀ ਗਈ ਸੀ, ਜਿਸ ਕਰਕੇ ਜ਼ਮੀਨਾਂ ਦੇ ਠੇਕੇ ਵੀ ਘਟ ਗਏ ਸੀ।
ਇਸ ਵਾਰ ਪੰਜਾਬ 'ਚ ਕਣਕ ਦੀ ਬੰਪਰ ਫ਼ਸਲ ਹੋਣ ਦਾ ਅਨੁਮਾਨ, ਕਿਸਾਨਾਂ ਦੀ ਮਿਹਨਤ ਦਾ ਪਵੇਗਾ ਮੁੱਲ
- ਸੂਬੇ ਵਿਚ 35.08 ਲੱਖ ਹੈਕਟੇਅਰ ਰਕਬੇ ਵਿਚ ਕਣਕ ਦੀ ਬਿਜਾਈ