Punjab Floods
Punjab Rice Production: ਹੜ੍ਹਾਂ ਦੇ ਬਾਵਜੂਦ ਪੰਜਾਬ 'ਚ ਝੋਨੇ ਦੀ ਭਰਪੂਰ ਪੈਦਾਵਾਰ; ਪੰਜਾਬ ਮੰਡੀ ਬੋਰਡ ਦੇ ਅੰਕੜਿਆਂ ’ਚ ਖੁਲਾਸਾ
ਥੋੜ੍ਹੀ ਮਿਆਦ ਦੀਆਂ ਕਿਸਮਾਂ ਨੇ ਕਿਸਾਨਾਂ ਨੂੰ ਆਰਥਿਕ ਤਬਾਹੀ ਤੋਂ ਬਚਾਇਆ: ਖੇਤੀਬਾੜੀ ਮਾਹਰ
ਪੰਜਾਬ ਵਿਚ ਪਟਵਾਰੀਆਂ ਨੇ ਗਿਰਦਾਵਰੀ ਤੋਂ ਕੀਤਾ ਇਨਕਾਰ; ਕਿਸਾਨਾਂ ਨੂੰ ਮੁਆਵਜ਼ਾ ਮਿਲਣ ਵਿਚ ਹੋ ਰਹੀ ਦੇਰੀ
ਹੁਣ ਤਕ 188 ਕਰੋੜ ਰੁਪਏ ਵਿਚੋਂ ਦਿਤਾ ਗਿਆ ਕਰੀਬ 50 ਕਰੋੜ ਰੁਪਏ ਮੁਆਵਜ਼ਾ
32 ਕਿਸਾਨ ਜਥੇਬੰਦੀਆਂ ਵਲੋਂ ਹੜ੍ਹਾਂ ਦੇ ਨੁਕਸਾਨ ਦੀ ਭਰਪਾਈ ਦੇ ਮੁਆਵਜ਼ੇ ਲਈ ਸੰਘਰਸ਼ ਦਾ ਐਲਾਨ
ਕੇਂਦਰ ਅਤੇ ਸੂਬਾ ਸਰਕਾਰਾਂ ਨਿਸ਼ਾਨੇ ’ਤੇ, 11, 12 ਤੇ 13 ਸਤੰਬਰ ਨੂੰ ‘ਆਪ’ ਅਤੇ ਭਾਜਪਾ ਆਗੂਆਂ ਅਤੇ ਮੰਤਰੀਆਂ ਦੇ ਘਰਾਂ ਅੱਗੇ ਧਰਨੇ ਲਗਣਗੇ
ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਲਈ ਕਿਸਾਨਾਂ ਦਾ ਐਲਾਨ; 4 ਸਤੰਬਰ ਨੂੰ ਦਿਤਾ ਜਾਵੇਗਾ ਧਰਨਾ
ਕਿਸਾਨਾਂ ਨੇ ਝੋਨੇ ਦੀ ਖਰੀਦ ਪਹਿਲੀ ਅਕਤੂਬਰ ਦੀ ਬਜਾਏ 20 ਸਤੰਬਰ ਨੂੰ ਸ਼ੁਰੂ ਕਰਨ ਦੀ ਕੀਤੀ ਮੰਗ
ਪਹਾੜਾਂ ਵਿਚ ਬਾਰਸ਼ ਜਾਰੀ; ਭਾਖੜਾ ਡੈਮ ਵਿਚ 1673.91 ਫੁੱਟ ਤਕ ਪਹੁੰਚਿਆ ਪਾਣੀ ਦਾ ਪੱਧਰ
ਪੰਜਾਬ ਵਿਚ ਤੀਜੀ ਵਾਰ ਮੰਡਰਾ ਰਿਹਾ ਹੜ੍ਹਾਂ ਦਾ ਖ਼ਤਰਾ
ਪੰਜਾਬ ਦੇ ਸਕੂਲਾਂ ’ਚ 26 ਅਗਸਤ ਤਕ ਛੁੱਟੀਆਂ; ਭਾਰੀ ਮੀਂਹ ਅਤੇ ਹੜ੍ਹਾਂ ਦੇ ਮੱਦੇਨਜ਼ਰ ਲਿਆ ਫ਼ੈਸਲਾ
ਤੁਰੰਤ ਪ੍ਰਭਾਵ ਤੋਂ ਲਾਗੂ ਹੋਣਗੇ ਹੁਕਮ
ਹੜਾਂ ਨੇ ਪੰਜਾਬ ਦੀ ਜੀਰੀ ਹੀ ਨਹੀਂ ਡੋਬੀ, ਅਮਰੀਕਨਾਂ ਦਾ ਸਵਾਦ ਵੀ ਖ਼ਰਾਬ ਕਰ ਦਿਤਾ ਹੈ...
ਜਦ ਵਪਾਰ ਦੇ ਰਸਤੇ ਇਸ ਤਰ੍ਹਾਂ ਪੰਜਾਬ ਦਾ ਕਿਸਾਨ ਦੁਨੀਆਂ ਦੇ ਸੱਭ ਤੋਂ ਮਹਿੰਗੇ ਰੈਸਟੋਰੈਂਟਾਂ ਨਾਲ ਜੁੜਿਆ ਹੋਇਆ ਹੈ ਤਾਂ ਫਿਰ ਦੋਹਾਂ ਦੀ ਕਿਸਮਤ ਏਨੀ ਵਖਰੀ ਕਿਉਂ ਹੈ?
ਹੜ੍ਹ ਪ੍ਰਭਾਵਤ ਇਲਾਕਿਆਂ ਦੇ ਸਕੂਲਾਂ ਵਿਚ 26 ਅਗਸਤ ਤਕ ਛੁੱਟੀਆਂ ਦਾ ਐਲਾਨ; ਬਚਾਅ ਕਾਰਜ ਜਾਰੀ
ਪ੍ਰਸ਼ਾਸਨ ਵਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਕੁੱਝ ਸਕੂਲਾਂ ਵਿਚ ਪਾਣੀ ਭਰ ਚੁੱਕਿਆ ਹੈ
ਪੰਜਾਬ ਦੇ 6 ਜ਼ਿਲ੍ਹਿਆਂ ਵਿਚ ਹੜ੍ਹ: ਰੂਪਨਗਰ ਜ਼ਿਲ੍ਹੇ ਦੇ 37 ਸਕੂਲਾਂ 'ਚ ਛੁੱਟੀਆਂ ਦਾ ਐਲਾਨ; ਬਚਾਅ ਕਾਰਜ ਜਾਰੀ
ਪੌਂਗ ਡੈਮ ਤੋਂ ਛੱਡੇ ਜਾਣ ਵਾਲੇ ਪਾਣੀ ਦਾ ਅਸਰ ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ ਤੋਂ ਬਾਅਦ ਅੰਮ੍ਰਿਤਸਰ, ਤਰਨਤਾਰਨ ਅਤੇ ਫਿਰੋਜ਼ਪੁਰ 'ਤੇ ਵੀ ਦਿਖਾਈ ਦੇਣਾ ਸ਼ੁਰੂ
ਧੁੱਸੀ ਬੰਨ੍ਹ ਟੁੱਟਣ ਕਾਰਨ ਗੁਰਦਾਸਪੁਰ ਦੇ ਕਈ ਪਿੰਡਾਂ ਵਿਚ ਪਹੁੰਚਿਆ ਪਾਣੀ, ਪ੍ਰਸ਼ਾਸਨ ਨੇ ਖਾਲੀ ਕਰਵਾਏ 10 ਪਿੰਡ
ਲੋਕਾਂ ਨੂੰ ਸੁਰੱਖਿਅਤ ਥਾਵਾਂ ਉਤੇ ਜਾਣ ਲਈ ਕਿਹਾ ਗਿਆ