Punjab Government Offices ਰੱਖੜੀ ਮੌਕੇ ਪੰਜਾਬ ’ਚ 2 ਘੰਟੇ ਦੇਰੀ ਨਾਲ ਖੁੱਲ੍ਹਣਗੇ ਸਕੂਲ ਅਤੇ ਦਫ਼ਤਰ ਪੰਜਾਬ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਰੱਖੜੀ ਵਾਲੇ ਦਿਨ ਸਰਕਾਰੀ ਦਫ਼ਤਰਾਂ ਦਾ ਸਮਾਂ 9 ਵਜੇ ਦੀ ਬਜਾਏ ਸਵੇਰੇ 11 ਵਜੇ ਕੀਤਾ ਗਿਆ ਹੈ। Previous1 Next 1 of 1