punjab government
ਪੰਜਾਬ ਸਰਕਾਰ ਨੇ ਪਹਿਲੇ 18 ਮਹੀਨਿਆਂ ਵਿਚ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ
ਸੂਬਾ ਸਰਕਾਰ ਨੇ ਹਰੇਕ ਮਹੀਨੇ 2000 ਤੋਂ ਵੱਧ ਸਰਕਾਰੀ ਨੌਕਰੀਆਂ ਦਿਤੀਆਂ
ਸੰਵਤਸਰੀ 'ਤੇ ਸਰਕਾਰੀ ਛੁੱਟੀ ਦਾ ਐਲਾਨ ਕਰਨ ਵਾਲਾ ਦੇਸ਼ ਦਾ ਇਕਲੌਤਾ ਸੂਬਾ ਬਣਿਆ ਪੰਜਾਬ
ਜੈਨ ਭਾਈਚਾਰੇ ਦੇ ਤਿਉਹਾਰ ‘ਸੰਵਤਸਰੀ’ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ 19 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਸਰਕਾਰ ਨਾਲ ਜਾਰੀ ਵਿਵਾਦ ਵਿਚਾਲੇ ਜਲੰਧਰ ਅਤੇ ਅੰਮ੍ਰਿਤਸਰ ਤੋਂ 19 ਪਟਵਾਰੀਆਂ ਨੇ ਦਿਤਾ ਅਸਤੀਫ਼ਾ
ਪੰਜਾਬ ਰੈਵੀਨਿਊ ਪਟਵਾਰ-ਕਾਨੂੰਗੋ ਯੂਨੀਅਨ ਦੇ ਪ੍ਰਧਾਨ ਹਰਵੀਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਸ ਗੱਲ ਦੀ ਪੁਸ਼ਟੀ ਕੀਤੀ ਹੈ।
ਵਿਸ਼ਵ ਭਰ ਦੇ ਸੈਲਾਨੀਆਂ ਦੇ ਨਿੱਘੇ ਸਵਾਗਤ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ
ਅਨਮੋਲ ਗਗਨ ਮਾਨ ਨੇ 11 ਸਤੰਬਰ ਤੋਂ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ 2023 ਦਾ ਕੀਤਾ ਐਲਾਨ
ਪ੍ਰਾਪਰਟੀ ਟੈਕਸ ਡਿਫਾਲਟਰਾਂ ਲਈ ਬੁਰੀ ਖ਼ਬਰ, ਸਰਕਾਰ ਨੇ ਬਕਾਇਆ ਜਮ੍ਹਾਂ ਕਰਵਾਉਣ 'ਤੇ ਦਿਤੀ ਛੋਟ ਵਾਪਸ ਲਈ
ਪਹਿਲਾਂ ਸਰਕਾਰ ਨੇ 31 ਦਸੰਬਰ ਤੱਕ ਜਮ੍ਹਾਂ ਕਰਵਾਉਣ ’ਤੇ 18 ਫ਼ੀਸਦੀ ਵਿਆਜ ਅਤੇ 20 ਫ਼ੀਸਦੀ ਪੈਨਲਟੀ ਦੀ ਦਿਤੀ ਸੀ ਛੋਟ
ਪੰਜਾਬ ਸਰਕਾਰ ਨੇ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਦਾ ਨੋਟੀਫਿਕੇਸ਼ਨ ਲਿਆ ਵਾਪਸ
ਤੈਅ ਸਮੇਂ ਤੋਂ ਪਹਿਲਾਂ ਚੋਣਾਂ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਨੂੰ ਹਾਈ ਕੋਰਟ ਵਿਚ ਦਿਤੀ ਗਈ ਸੀ ਚੁਨੌਤੀ
ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਲਿਆ ਵਾਪਸ, ਸਰਕਾਰ ਨੇ ਅਦਾਲਤ ਨੂੰ ਦਿਤੀ ਜਾਣਕਾਰੀ
ਜਲਦ ਜਾਰੀ ਹੋਵੇਗਾ ਨੋਟੀਫਿਕੇਸ਼ਨ
ਰੱਖੜੀ ਮੌਕੇ ਪੰਜਾਬ ’ਚ 2 ਘੰਟੇ ਦੇਰੀ ਨਾਲ ਖੁੱਲ੍ਹਣਗੇ ਸਕੂਲ ਅਤੇ ਦਫ਼ਤਰ
ਪੰਜਾਬ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਰੱਖੜੀ ਵਾਲੇ ਦਿਨ ਸਰਕਾਰੀ ਦਫ਼ਤਰਾਂ ਦਾ ਸਮਾਂ 9 ਵਜੇ ਦੀ ਬਜਾਏ ਸਵੇਰੇ 11 ਵਜੇ ਕੀਤਾ ਗਿਆ ਹੈ।
ਡਿਫਾਲਟਰ ਬਿਜਲੀ ਖਪਤਕਾਰਾਂ ਨੂੰ ਪੰਜਾਬ ਸਰਕਾਰ ਵਲੋਂ ਵੱਡੀ ਰਾਹਤ
'ਪਾਵਰਕੌਮ ਵੱਲੋਂ ਬਿਜਲੀ ਬਿੱਲਾਂ ਦੇ ਬਕਾਏ ਭਰਨ ਲਈ ਯਕਮੁਸ਼ਤ ਨਿਬੇੜਾ ਸਕੀਮ ਦੀ ਮਿਆਦ 24 ਨਵੰਬਰ ਤੱਕ ਵਧਾਈ'
ਪਰਾਲੀ ਦੀ ਸਾਂਭ ਸੰਭਾਲ ਲਈ ਦਿਤੇ ਜਾਣ ਵਾਲੇ ਫੰਡਾਂ ’ਚ ਗੜਬੜੀ ਮਗਰੋਂ ਕੇਂਦਰ ਦਾ ਫੈਸਲਾ! ਦਿਤਾ ਜਾਵੇਗਾ 60 ਫ਼ੀ ਸਦੀ ਫੰਡ
ਸੂਬਾ ਸਰਕਾਰ ਦੇਵੇਗੀ ਬਾਕੀ 40 ਫ਼ੀ ਸਦੀ ਫੰਡ; ਪੰਜਾਬ’ਤੇ ਪਵੇਗਾ 100 ਕਰੋੜ ਰੁਪਏ ਦਾ ਵਾਧੂ ਬੋਝ