punjab govt aam admi party ਮੰਤਰੀ ਬਲਕਾਰ ਸਿੰਘ ਨੇ ਵਿਕਾਸ ਕਾਰਜਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨਾਂ ਨਾਲ ਕੀਤੀ ਮੀਟਿੰਗ ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ Previous1 Next 1 of 1