Punjab Haryana High Court
NDPS Case: ਸੁਪ੍ਰੀਮ ਕੋਰਟ ਵਲੋਂ ਸੁਖਪਾਲ ਖਹਿਰਾ ਦੀ ਜ਼ਮਾਨਤ ਵਿਰੁਧ ਪੰਜਾਬ ਸਰਕਾਰ ਦੀ ਪਟੀਸ਼ਨ ਖਾਰਜ
ਬੈਂਚ ਨੇ ਕਿਹਾ ਕਿ ਹਾਲਾਂਕਿ ਖਹਿਰਾ ਵਿਰੁਧ ਦੋਸ਼ ਗੰਭੀਰ ਹਨ ਪਰ ਉਹ ਮਾਮਲੇ ਦੇ ਤੱਥਾਂ ਅਤੇ ਹਾਲਾਤਾਂ ਦੇ ਮੱਦੇਨਜ਼ਰ ਹਾਈ ਕੋਰਟ ਦੇ ਆਦੇਸ਼ ਵਿਚ ਦਖਲ ਨਹੀਂ ਦੇਣਗੇ।
Punjab news: ਭਰਤ ਇੰਦਰ ਸਿੰਘ ਚਾਹਲ ਨੂੰ ਰਾਹਤ; 25 ਜਨਵਰੀ ਤਕ ਮਿਲੀ ਅੰਤਰਿਮ ਜ਼ਮਾਨਤ
ਹਾਈ ਕੋਰਟ ਨੇ ਸੁਣਵਾਈ 25 ਜਨਵਰੀ ਤਕ ਮੁਲਤਵੀ ਕਰ ਦਿਤੀ ਹੈ।
Punjab News: ਸਾਬਕਾ ਵਿਧਾਇਕਾ ਸਤਕਾਰ ਕੌਰ ਗਹਿਰੀ ਨੂੰ ਹਾਈ ਕੋਰਟ ਨੇ ਦਿਤੀ ਜ਼ਮਾਨਤ
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਹੋਈ ਸੀ ਗ੍ਰਿਫ਼ਤਾਰੀ
Punjab News: ਵਿਧਾਨ ਸਭਾ ਸੈਸ਼ਨ ਦੇ ਪ੍ਰਸਾਰਨ ’ਚ ਵਿਰੋਧੀ ਧਿਰ ਦੀ ਬਰਾਬਰ ਦੀ ਕਵਰੇਜ ਲਈ ਪਟੀਸ਼ਨ ’ਤੇ ਨੋਟਿਸ ਜਾਰੀ
ਹਾਈ ਕੋਰਟ ਨੇ ਮੰਗੀ ਹੋਰ ਜਾਣਕਾਰੀ
Lawrence Bishnoi interview: ਸੋਸ਼ਲ ਮੀਡੀਆ ਤੋਂ ਹਟਾਈ ਗਈ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ; 10 ਜਨਵਰੀ ਨੂੰ ਅਗਲੀ ਸੁਣਵਾਈ
ਅਦਾਲਤ ਵਲੋਂ ਮਾਮਲੇ ਦੀ ਅਗਲੀ ਸੁਣਵਾਈ 10 ਜਨਵਰੀ ਨੂੰ ਤੈਅ ਕੀਤੀ ਗਈ ਹੈ।
Punjab Haryana High Court: ਜੱਜਾਂ ਦੀ ਕਮੀ ਨਾਲ ਜੂਝ ਰਿਹਾ ਪੰਜਾਬ ਹਰਿਆਣਾ ਹਾਈ ਕੋਰਟ; 30 ਸਾਲਾਂ ਤੋਂ ਲਟਕ ਰਹੇ 1,065 ਕੇਸ
ਹਾਈ ਕੋਰਟ ਵਿਚ ਕੁੱਲ 4,41,070 ਤੋਂ ਵੱਧ ਕੇਸ ਪੈਂਡਿੰਗ
Punjab News: 34 ਸਾਲ ਪਹਿਲਾਂ ਸ਼ਹੀਦ ਹੋਏ ਵਿਅਕਤੀ ਦਾ ਭਤੀਜਾ ਬਣੇਗਾ DSP; ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਦਿਤੇ ਹੁਕਮ
ਕਿਹਾ, ਸ਼ਹੀਦ ਜਵਾਨਾਂ ਨੂੰ ਸ਼ਹੀਦ ਪੁਲਿਸ ਵਾਲਿਆਂ ਤੋਂ ਨੀਵਾਂ ਦਰਜਾ ਦੇਣਾ ਅਸਵੀਕਾਰਨਯੋਗ
Punjab News: ਡਰੱਗਜ਼ ਤੇ ਕਾਸਮੈਟਿਕ ਐਕਟ ਤਹਿਤ ਪੁਲਿਸ ਕੋਲ ਜਾਂਚ ਦੀ ਸ਼ਕਤੀ ਨਹੀਂ : ਹਾਈ ਕੋਰਟ
ਹਾਈਕੋਰਟ ਵਿਚ ਦਲੀਲ ਦਿਤੀ ਸੀ ਕਿ ਪਟੀਸਨਰ ਨੂੰ ਇਸ ਕੇਸ ਵਿਚ ਝੂਠਾ ਫਸਾਇਆ ਗਿਆ ਹੈ ਕਿਉਂਕਿ ਨਾ ਤਾਂ ਉਸ ਦਾ ਨਾਂ ਐਫ਼ਆਈਆਰ ਵਿਚ ਦਰਜ ਕੀਤਾ ਗਿਆ ਸੀ
Punjab News: ਪੰਜਾਬ ਦੇ ਰਿਟਾਇਰਡ ਸਹਾਇਕ ਜੇਲਰ ਨੂੰ ਹਾਈ ਕੋਰਟ ਤੋਂ ਝਟਕਾ
1.63 ਲੱਖ ਰੁਪਏ ਰਿਸ਼ਵਤ ਮਾਮਲੇ ’ਚ ਕੈਦੀ ਦੀ ਜ਼ਮਾਨਤ ਪਟੀਸ਼ਨ ਖ਼ਾਰਜ
Lawrence Bishnoi interview: ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਦਾ ਮਾਮਲਾ: ਹਾਈ ਕੋਰਟ ਨੇ ਜਾਂਚ ਲਈ ਤਿੰਨ ਆਈਪੀਐਸ ਅਫ਼ਸਰਾਂ ਦੇ ਨਾਂਅ ਮੰਗੇ
ਐਮਾਈਕਸ ਕਿਊਰੀ ਨੇ ਕਿਹਾ ਜਾਂਚ ਦੌਰਾਨ ਅਹਿਮ ਤੱਥ ਛੱਡੇ ਗਏ