punjab police
ਸਾਬਕਾ ਵਿਧਾਇਕ ਸਿੱਕੀ ਦੇ ਪੀ.ਏ. ਕੋਲੋਂ ਦੇਸੀ ਅਤੇ ਅੰਗਰੇਜ਼ੀ ਸ਼ਰਾਬ ਦੀਆਂ ਨਜਾਇਜ਼ ਪੇਟੀਆਂ ਬਰਾਮਦ
ਗੱਡੀ 'ਤੇ ਫ਼ਰਜ਼ੀ ਨੰਬਰ ਲਗਾ ਕੇ ਕਰਨ ਜਾ ਰਿਹਾ ਸੀ ਨਜਾਇਜ਼ ਸ਼ਰਾਬ ਦੀ ਤਸਕਰੀ
1500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ASI , ਥਾਣੇ 'ਚ ਡੱਕੇ ਆਟੋ ਨੂੰ ਛੱਡਣ ਬਦਲੇ ਲਏ ਸਨ ਪੈਸੇ
ਮੌਕੇ ਤੋਂ ASI ਗੁਰਮੀਤ ਸਿੰਘ ਤੋਂ ਪੈਸੇ ਹੋਏ ਬਰਾਮਦ, ਵੀਡੀਉ ਵਾਇਰਲ ਹੋਣ ਮਗਰੋਂ ਕੀਤਾ ਮੁਅੱਤਲ
ਕਤਲ ਮਾਮਲੇ 'ਚ 50 ਲੱਖ ਰੁਪਏ ਰਿਸ਼ਵਤ ਮੰਗਣ ਦਾ ਮਾਮਲਾ: ਮਾਮਲੇ 'ਚ ਨਾਮਜ਼ਦ 3 ਪੁਲਿਸ ਅਧਿਕਾਰੀਆਂ ਦਾ ਤਬਾਦਲਾ
ਅਗਲੇਰੀ ਕਾਰਵਾਈ ਲਈ ਵਿਜੀਲੈਂਸ ਹਵਾਲੇ ਕੀਤਾ ਮਾਮਲਾ
ਨਸ਼ਾ ਤਸਕਰੀ ਦੇ ਦੋਸ਼ ਵਿਚ 3 ਔਰਤਾਂ ਕਾਬੂ
ਅਦਾਲਤ 'ਚ ਪੇਸ਼ ਕਰ ਕੇ ਪੁਲਿਸ ਨੇ ਹਾਸਲ ਕੀਤਾ ਰਿਮਾਂਡ
ਪੰਜਾਬ ਪੁਲਿਸ ਵਲੋਂ ਆਪ੍ਰੇਸ਼ਨ ਕਲੀਨ ਤਹਿਤ ਨਸ਼ਾ ਤਸਕਰਾਂ ਵਿਰੁਧ ਵੱਡੀ ਕਾਰਵਾਈ
1.8 ਕਿਲੋ ਹੈਰੋਇਨ, 82 ਕਿਲੋ ਭੁੱਕੀ, 1 ਕਿਲੋ ਅਫੀਮ, 5.35 ਲੱਖ ਰੁਪਏ ਦੀ ਡਰੱਗ ਮਨੀ ਅਤੇ ਚਾਰ ਹਥਿਆਰ ਬਰਾਮਦ
ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਜਬਰੀ ਵਸੂਲੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼, ਤਿੰਨ ਸੰਚਾਲਕ ਗ੍ਰਿਫ਼ਤਾਰ
ਗ੍ਰਿਫ਼ਤਾਰ ਕੀਤੇ ਦੋਸ਼ੀ ਭੋਲੇ-ਭਾਲੇ ਲੋਕਾਂ ਨੂੰ ਲੁਭਾਉਣ ਅਤੇ ਧੋਖਾ ਦੇਣ ਲਈ ਜੂਏ ਦੇ ਆਨਲਾਈਨ ਪਲੇਟਫਾਰਮ ਦੀ ਕਰ ਰਹੇ ਸਨ ਵਰਤੋਂ
ਲੁਧਿਆਣਾ ਕੇਂਦਰੀ ਜੇਲ 'ਚ ਫੈਲੇ ਭ੍ਰਿਸ਼ਟਾਚਾਰ ਦਾ ਖ਼ੁਲਾਸਾ ਕਰਨ ਵਾਲੇ ਦੇ ਸਾਥੀਆਂ ਦੀ ਬੁਰੀ ਤਰਾਂ ਕੁੱਟਮਾਰ
ਜੇਲ ਤੋਂ ਬਾਹਰ ਆਈਆਂ ਹਵਾਲਾਤੀਆਂ ਦੀਆਂ ਵੀਡੀਉ, ਕਾਰਵਾਈ ਦੀ ਮੰਗ
ਪੰਜਾਬ ਪੁਲਿਸ ਵਿਚ ਭਰਤੀ ਹੋਏ ਕਾਂਸਟੇਬਲਾਂ ਦੀ ਸੂਚੀ ਜਾਰੀ: ਹਰ ਸਾਲ 1800 ਕਾਂਸਟੇਬਲ ਅਤੇ 300 SI ਦੀ ਹੋਵੇਗੀ ਭਰਤੀ
ਮੁਢਲੀ ਸਿਖਲਾਈ ਤੋਂ ਬਾਅਦ ਇਨ੍ਹਾਂ ਸਾਰੇ ਪੁਲਿਸ ਮੁਲਾਜ਼ਮਾਂ ਦੀ ਪਹਿਲੀ ਤਾਇਨਾਤੀ ਦੇ ਹੁਕਮ ਜਾਰੀ ਕਰ ਦਿਤੇ ਜਾਣਗੇ
ਪੰਜਾਬ ਪੁਲਿਸ ਨੂੰ ਮਿਲੇ 98 ਐਮਰਜੈਂਸੀ ਰਿਸਪਾਂਸ ਵਾਹਨ; ਮੁੱਖ ਮੰਤਰੀ ਭਗਵੰਤ ਮਾਨ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਇਨ੍ਹਾਂ ਵਾਹਨਾਂ ਵਿਚ ਮੋਬਾਈਲ ਡਾਟਾ ਟਰਮੀਨਲ ਅਤੇ ਜੀ.ਪੀ.ਐਸ. ਲਗਾਏ ਗਏ ਹਨ
ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੁਲਿਸ ਮੁਲਾਜ਼ਮਾਂ ਦੀ ਤਿਆਰੀ ਦੀ ਜਾਂਚ ਕਰਨ ਲਈ ਮੌਕ ਡਰਿੱਲ ਅਭਿਆਸ ਕਰਵਾਏ ਗਏ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ