punjab police
ਸੌਰਵ ਕੈਮੀਕਲ ਫੈਕਟਰੀ ਵਿਚ ਗੈਸ ਲੀਕ, ਲੋਕਾਂ ਨੂੰ ਸਾਹ ਲੈਣ 'ਚ ਪ੍ਰੇਸ਼ਾਨੀ
ਲੋਕ ਫਲੈਟਾਂ ਵਿਚੋਂ ਨਿਕਲੇ ਬਾਹਰ, ਸਥਿਤੀ 'ਤੇ ਪਾਇਆ ਗਿਆ ਕਾਬੂ
ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਲਾਈ ਫਟਕਾਰ, ਕਿਹਾ-ਤੁਹਾਡਾ ਕੰਮ ਟ੍ਰੈਫਿਕ ਦਾ ਪ੍ਰਬੰਧ ਕਰਨਾ ਹੈ, ਗੱਡੀਆਂ ਰੋਕ ਕੇ ਦਸਤਾਵੇਜ਼ ਚੈੱਕ ਕਰਨਾ ਨਹੀਂ
ਹਾਈਵੇਅ 'ਤੇ ਮੌਜੂਦ ਟ੍ਰੈਫਿਕ ਪੁਲਿਸ ਅਧਿਕਾਰੀ ਕਾਗਜ਼ਾਂ ਦੀ ਜਾਂਚ ਕਰਨ ਲਈ ਵਾਹਨਾਂ ਨੂੰ ਅਚਾਨਕ ਨਹੀਂ ਰੋਕ ਸਕਦੇ
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਰਹੱਦੀ ਖੇਤਰਾਂ 'ਚ CCTV ਕੈਮਰੇ ਲਗਾਉਣ ਲਈ 20 ਕਰੋੜ ਰੁਪਏ ਨੂੰ ਮਨਜ਼ੂਰੀ
ਡੀ.ਜੀ.ਪੀ. ਗੌਰਵ ਯਾਦਵ ਨੇ ਡਰੋਨ ਰਾਹੀਂ ਹਥਿਆਰਾਂ/ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕਰਾਉਣ ਵਿਚ ਮਦਦ ਕਰਨ ਸਬੰਧੀ ਇਤਲਾਹ ਦੇਣ ਲਈ 1 ਲੱਖ ਰੁਪਏ ਦੇ ਇਨਾਮ ਦਾ ਕੀਤਾ ਐਲਾਨ
ਸਰਹੱਦ 'ਤੇ ਡਰੋਨ ਗਤੀਵਿਧੀਆਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਪੰਜਾਬ ਪੁਲਿਸ ਦੇਵੇਗੀ 1 ਲੱਖ ਰੁਪਏ ਦਾ ਇਨਾਮ
ਖਾਸਾ ਵਿਖੇ ਪੰਜਾਬ ਪੁਲਿਸ ਅਤੇ BSF ਦੇ ਉੱਚ ਅਧਿਕਾਰੀਆਂ ਦੀ ਹੋਈ ਅਹਿਮ ਮੀਟਿੰਗ
ਸੜਕ ਹਾਦਸੇ ਵਿਚ ਨੌਜਵਾਨ ਪੁਲਿਸ ਮੁਲਾਜ਼ਮ ਦੀ ਮੌਤ
ਮ੍ਰਿਤਕ ਰਾਮ ਸਿੰਘ ਜੋ ਪੰਜਾਬ ਪੁਲਿਸ ਵਿਚ ਹੌਲਦਾਰ ਹੈ। ਕੁੱਝ ਨੌਜਵਾਨਾਂ ਨੂੰ ਨਾਲ ਲੈ ਕੇ ਪਟਵਾਰੀ ਦੇ ਪੇਪਰ ਦਿਵਾਉਣ ਲਈ ਚੰਡੀਗੜ੍ਹ ਜਾ ਰਿਹਾ ਸੀ
ਮਾੜੇ ਅਨਸਰਾਂ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਨੇ ਸ਼ੁਰੂ ਕੀਤਾ 'ਆਪ੍ਰੇਸ਼ਨ ਵਿਜੀਲ', DGP ਗੌਰਵ ਯਾਦਵ ਪਹੁੰਚੇ ਲੁਧਿਆਣਾ
ਸੁਰੱਖਿਆ ਪ੍ਰਬੰਧਾਂ ਅਤੇ ਅਮਨ-ਕਾਨੂੰਨ ਦੀ ਸਥਿਤੀ ਦਾ ਲਿਆ ਜਾਇਜ਼ਾ
ਸਿਹਤ ਵਿਭਾਗ ਦੀ ਟੀਮ ਵਲੋਂ ਮੈਡੀਕਲ ਸਟੋਰ 'ਤੇ ਛਾਪੇਮਾਰੀ, 22 ਹਜ਼ਾਰ ਤੋਂ ਵੱਧ ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ
ਐਨ.ਡੀ.ਪੀ.ਐਸ. ਤਹਿਤ ਮਾਮਲਾ ਦਰਜ
ਪੰਜਾਬ ਪੁਲਿਸ ਨੇ ਲਖਬੀਰ ਲੰਡਾ ਅਤੇ ਸਤਬੀਰ ਸੱਤਾ ਨਾਲ ਜੁੜੇ ਮਾਡਿਊਲ ਦਾ ਕੀਤਾ ਪਰਦਾਫਾਸ਼, ਇਕ ਕਾਬੂ
10 ਪਿਸਤੌਲ ਤੇ ਇਕ ਮੋਟਰਸਾਈਕਲ ਬਰਾਮਦ
ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਕੌਮਾਂਤਰੀ ਗਰੋਹ ਦਾ ਪਰਦਾਫਾਸ਼, ਗੁਰਦਾਸਪੁਰ ਪੁਲਿਸ ਨੇ 13 ਤਸਕਰ ਕੀਤੇ ਕਾਬੂ
4.52 ਕਿਲੋਗ੍ਰਾਮ ਹੈਰੋਇਨ, 34.72 ਲੱਖ ਰੁਪਏ ਡਰੱਗ ਮਨੀ, 6 ਪਿਸਤੌਲ ਬਰਾਮਦ
ਪੁਲਿਸ ਨੇ 48 ਘੰਟਿਆਂ 'ਚ ਸੁਲਝਾਇਆ ਕਤਲ ਦਾ ਮਾਮਲਾ, ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ
ਮੌਕੇ ਤੋਂ ਫਰਾਰ ਹੋਣ ਸਮੇਂ ਵਰਤੀ ਗਈ ਸਵਿਫ਼ਟ ਕਰ ਵੀ ਕੀਤੀ ਬਰਾਮਦ