Punjab Power Minister ਬਿਜਲੀ ਮੰਤਰੀ ਨੇ ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਕਰਮਚਾਰੀ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ. ਦੇ ਮ੍ਰਿਤਕ ਕਰਮਚਾਰੀ ਦੇ ਪਰਿਵਾਰ ਨਾਲ ਹਮਦਰਦੀ ਭਰਿਆ ਵਤੀਰਾ ਅਪਣਾਉਂਦੇ ਹੋਏ ਇਹ ਸਹਾਇਤਾ ਰਾਸ਼ੀ ਦਿੱਤੀ ਗਈ Previous1 Next 1 of 1