Punjab Rains
ਚਿੱਕੜ 'ਚ ਸੋ ਰਹੇ ਬੱਚਿਆਂ ਦੀ ਇਹ ਤਸਵੀਰ AI Generated ਹੈ, Fact Check ਰਿਪੋਰਟ
ਵਾਇਰਲ ਹੋ ਰਹੀ ਤਸਵੀਰ AI Generated ਹੈ। ਇਸ ਤਸਵੀਰ ਨੂੰ ਗੁੰਮਰਾਹਕੁਨ ਦਾਅਵੇ ਨਾਲ ਲੋਕ ਸੱਚ ਮਨਕੇ ਵਾਇਰਲ ਕਰ ਰਹੇ ਹਨ।
Punjab Weather Update: ਪੰਜਾਬ ਵਿਚ ਭਲਕੇ ਮੀਂਹ ਪੈਣ ਦੇ ਆਸਾਰ
ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
ਪਹਾੜਾਂ ਵਿਚ ਬਾਰਸ਼ ਜਾਰੀ; ਭਾਖੜਾ ਡੈਮ ਵਿਚ 1673.91 ਫੁੱਟ ਤਕ ਪਹੁੰਚਿਆ ਪਾਣੀ ਦਾ ਪੱਧਰ
ਪੰਜਾਬ ਵਿਚ ਤੀਜੀ ਵਾਰ ਮੰਡਰਾ ਰਿਹਾ ਹੜ੍ਹਾਂ ਦਾ ਖ਼ਤਰਾ
ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਪੈ ਰਿਹਾ ਭਾਰੀ ਮੀਂਹ; ਹਿਮਾਚਲ ਪ੍ਰਦੇਸ਼ 'ਚ ਵੀ ਅਲਰਟ ਜਾਰੀ
ਕਈ ਥਾਈਂ ਸੜਕਾਂ ਵਿਚ ਭਰਿਆ ਪਾਣੀ
ਫਰਜ਼ੀ ਖਬਰਾਂ ਤੋਂ ਬਚੋ: ਮਗਰਮੱਛ ਦੇਖੇ ਜਾਣ ਦਾ ਇਹ ਵੀਡੀਓ ਹਰਿਆਣਾ ਦੇ ਅੰਬਾਲਾ ਦਾ ਨਹੀਂ ਹੈ
ਇਹ ਵੀਡੀਓ ਹਰਿਆਣਾ ਦੇ ਅੰਬਾਲਾ ਦਾ ਨਹੀਂ ਹੈ ਅਤੇ ਨਾ ਹੀ ਏਦਾਂ ਹਾਲੀਆ ਹੜ੍ਹ ਦੀ ਸਥਿਤੀ ਨਾਲ ਕੋਈ ਸਬੰਧ ਹੈ।
ਫਰਜ਼ੀ ਖਬਰਾਂ ਤੋਂ ਬਚੋ: ਮੁਹਾਲੀ ਦੀ ਸੜਕ 'ਤੇ ਰੁੜ੍ਹ ਰਹੀਆਂ ਕਾਰਾਂ ਦਾ ਇਹ ਵੀਡੀਓ ਹਾਲ ਦਾ ਨਹੀਂ 2017 ਦਾ ਹੈ
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਗੁੰਮਰਾਹਕੁਨ ਪਾਇਆ ਹੈ। ਵਾਇਰਲ ਹੋ ਰਿਹਾ ਇਹ ਵੀਡੀਓ ਹਾਲ ਦਾ ਨਹੀਂ ਬਲਕਿ 2017 ਤੋਂ ਵਾਇਰਲ ਹੈ।
ਫਰਜ਼ੀ ਖਬਰਾਂ ਤੋਂ ਬਚੋ: ਮੁਹਾਲੀ ਵਿਚ ਮਗਰਮੱਛ ਦੇਖੇ ਜਾਣ ਦਾ ਦਾਅਵਾ ਸਿਰਫ਼ ਅਫਵਾਹ
ਵਾਇਰਲ ਹੋ ਰਿਹਾ ਇਹ ਵੀਡੀਓ ਪੁਰਾਣਾ ਹੈ ਅਤੇ ਇਸਦਾ ਪੰਜਾਬ ਵਿਚ ਬਣੇ ਹਾਲੀਆ ਹੜ੍ਹ ਦੀ ਸਥਿਤੀ ਨਾਲ ਕੋਈ ਸਬੰਧ ਨਹੀਂ ਹੈ।