Punjab Tourism Summit
ਤਿੰਨ ਦਿਨਾਂ ਪੰਜਾਬ ਟੂਰਜਿਮ ਅਤੇ ਟਰੈਵਲ ਮਾਰਟ ਖੁਸ਼ਨੁਮਾ ਮਾਹੌਲ 'ਚ ਸਮਾਪਤ
ਫੈਮ ਟੂਰ ਰਾਹੀਂ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਨੂੰ ਅੰਮ੍ਰਿਤਸਰ ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਿਜਾਇਆ ਗਿਆ
ਪੈਨਲਿਸਟਾਂ ਵਲੋਂ ਇਤਿਹਾਸਕ ਥਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸੋਸ਼ਲ ਮੀਡੀਆ ਦੀ ਵਰਤੋਂ ’ਤੇ ਜ਼ੋਰ
ਆਉਣ ਵਾਲੀਆਂ ਨਸਲਾਂ ਲਈ ਵਿਰਾਸਤੀ ਸਮਾਰਕਾਂ ਦੀ ਸੰਭਾਲ ’ਤੇ ਵੀ ਦਿਤਾ ਜ਼ੋਰ
ਪਹਿਲੇ ਪੰਜਾਬ ਟੂਰਿਜ਼ਮ ਸਮਿਟ ਵਿਚ 128 ਕਿਉਸਕਾਂ ਜ਼ਰੀਏ ਸੂਬੇ ਦੀ ਵੰਨ-ਸੁਵੰਨਤਾ ਅਤੇ ਵਿਲੱਖਣ ਸੱਭਿਆਚਾਰ ਨੂੰ ਕੀਤਾ ਗਿਆ ਪ੍ਰਦਰਸ਼ਤ
ਪ੍ਰਦਰਸ਼ਨੀਆਂ ਵਿਚ ਪੰਜਾਬ ਦੇ ਸੱਭਿਆਚਾਰ, ਰਵਾਇਤੀ ਪਹਿਰਾਵਿਆਂ ਅਤੇ ਪੰਜਾਬੀਆਂ ਦੀਆਂ ਵੀਰ-ਗਾਥਾਵਾਂ ਬਾਰੇ ਦਰਸ਼ਕਾਂ ਨੂੰ ਕਰਵਾਇਆ ਗਿਆ ਜਾਣੂ