Punjab Vidhan Sabha
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ: ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਕਾਰਵਾਈ ਮੁਲਤਵੀ
ਭਾਜਪਾ ਵਲੋਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਬਾਈਕਾਟ
ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦੇਗੀ ਪੰਜਾਬ ਸਰਕਾਰ, 19 ਜੂਨ ਅਤੇ 20 ਜੂਨ ਨੂੰ ਸੈਸ਼ਨ ਹੋਣ ਦੀ ਸੰਭਾਵਨਾ
ਦਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਬੁਲਾਏ ਜਾਣ ਬਾਰੇ ਅਤੇ ਸੈਸ਼ਨ ਦੇ ਏਜੰਡੇ ਆਦਿ ਬਾਰੇ ਹਰੀ ਝੰਡੀ ਦੇ ਦਿਤੀ ਹੈ
ਪੰਜਾਬ ਵਿਧਾਨ ਸਭਾ ਵਲੋਂ ਵਿਧਾਇਕਾਂ ਦੀਆਂ ਜਾਇਦਾਦਾਂ ਦੇ ਵੇਰਵੇ ਆਰ.ਟੀ.ਆਈ. ’ਚ ਦੇਣ ਤੋਂ ਇਨਕਾਰ
ਕਿਹਾ, ਵਿਧਾਇਕਾਂ ਵਲੋਂ ਜਮ੍ਹਾਂ ਕਰਵਾਈਆਂ ਗਈਆਂ ਪ੍ਰਾਪਰਟੀ ਰਿਟਰਨਾਂ ‘ਨਿੱਜੀ’ ਹੋਣ ਕਾਰਨ ਨਹੀਂ ਦਿੱਤਾ ਜਾ ਸਕਦਾ ਵੇਰਵਾ
ਸਿੱਧੂ ਮੂਸੇਵਾਲਾ ਕਤਲ ਮਾਮਲੇ ਨੂੰ ਲੈ ਕੇ ਵਿਧਾਨ ਸਭਾ ’ਚ ਗਰਮਾਇਆ ਮਾਹੌਲ, ਕਾਂਗਰਸੀ ਅਤੇ ‘ਆਪ’ ਵਿਧਾਇਕਾਂ ਵਿਚਾਲੇ ਹੋਈ ਬਹਿਸ
ਕੁਲਦੀਪ ਧਾਲੀਵਾਲ ਨੇ ਕਿਹਾ: ਕਾਂਗਰਸ ਅਤੇ ਅਕਾਲੀਆਂ ਨੇ ਹਜ਼ਾਰਾਂ ਲੋਕਾਂ ਦੀਆਂ ਲਾਸ਼ਾਂ ’ਤੇ ਕੀਤੀ ਸਿਆਸਤ
ਪੰਜਾਬ ਵਿਧਾਨ ਸਭਾ ਦਾ ਤੀਸਰਾ ਦਿਨ : ਵਿਰੋਧੀਆਂ ਦੇ ਵੱਖ-ਵੱਖ ਸਵਾਲਾਂ ਦਾ CM ਭਗਵੰਤ ਮਾਨ ਤੇ ‘ਆਪ’ ਵਿਧਾਇਕਾਂ ਨੇ ਦਿੱਤਾ ਜਵਾਬ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਨਾਅਰਾ ਹੈ, ‘ਲੋਕਾਂ ਦੀ ਸਰਕਾਰ ਲੋਕਾਂ ਦੇ ਦੁਆਰ’
3 ਮਾਰਚ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ, 10 ਮਾਰਚ ਨੂੰ ਪੇਸ਼ ਹੋਵੇਗਾ ਬਜਟ
ਦੋ ਪੜਾਵਾਂ ਵਿਚ ਹੋਵੇਗਾ ਬਜਟ ਇਜਲਾਸ