punjab vigilance
Punjab Vigilance: PSIEC ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ
Punjab Vigilance: ਮੁਲਜ਼ਮਾਂ ਨੇ ਨਜ਼ਦੀਕੀਆਂ ਨੂੰ ਗਲਤ ਪਲਾਟ ਵੰਡ ਕੇ ਸਰਕਾਰ ਨੂੰ 8.72 ਕਰੋੜ ਰੁਪਏ ਦਾ ਨੁਕਸਾਨ ਪਹੁੰਚਾਇਆ
Punjab News: ਧੋਖਾਧੜੀ ਦੇ ਕੇਸ ਵਿਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੈਸੇ ਲੈਣ ਦਾ ਮਾਮਲਾ; ਸਾਬਕਾ SHO ਸਣੇ 3 ਵਿਰੁਧ ਦਰਜ ਹੋਵੇਗੀ FIR
ਸਾਬਕਾ SHO ਸੁਮਿਤ ਮੋਰ, ਹੈੱਡ ਕਾਂਸਟੇਬਲ ਗੁਲਾਬ ਸਿੰਘ ਅਤੇ ਹੈੱਡ ਕਾਂਸਟੇਬਲ ਮਲਕੀਤ ਸਿੰਘ ਵਿਰੁਧ ਕੇਸ ਦਰਜ ਕਰਨ ਦੇ ਹੁਕਮ
Punjab Vigilance: ਵਿਜੀਲੈਂਸ ਬਿਊਰੋ ਵਲੋਂ ਡਿਗਰੀਆਂ ਜਾਰੀ ਕਰਨ ਦੇ ਦੋਸ਼ ਹੇਠ 4 ਹੋਰ ਵਿਅਕਤੀ ਗ੍ਰਿਫ਼ਤਾਰ
Punjab Vigilance: ਮੁਲਜ਼ਮਾਂ ਨੇ ਸਟੇਟ ਫਾਰਮੇਸੀ ਕੌਂਸਲ ਦੇ ਰਜਿਸਟਰਾਰਾਂ ਦੀ ਮਿਲੀਭੁਗਤ ਨਾਲ ਘਪਲੇਬਾਜ਼ੀ ਕਰਕੇ ਅਯੋਗ ਉਮੀਦਵਾਰਾਂ ਨੂੰ ਦਿਤੀਆਂ ਡਿਗਰੀਆਂ
Punjab Vigilance: ਵਿਜੀਲੈਂਸ ਵਲੋਂ ਪਿੰਡਾਂ ਦੇ ਵਿਕਾਸ ਕਾਰਜਾਂ 'ਚ ਲੱਖਾਂ ਰੁਪਏ ਦੇ ਗਬਨ ਦੇ ਦੋਸ਼ ਹੇਠ ਦੋ ਸਰਪੰਚ ਗ੍ਰਿਫ਼ਤਾਰ
Punjab Vigilance: ਸਾਬਕਾ ਸਰਪੰਚ ਸਰਬਜੀਤ ਸਿੰਘ, (ਪਿੰਡ ਅਲਾਲ), ਪੰਚਾਇਤ ਸਕੱਤਰ ਤੇ ਸਰਪੰਚ ਜਤਿੰਦਰ ਸਿੰਘ (ਪਿੰਡ ਚਾਂਦੂ) ਵਜੋਂ ਹੋਈ ਮੁਲਜ਼ਮਾਂ ਦੀ ਪਹਿਚਾਣ
Punjab vigilance: 'ਆਪਣੇ ਅਧਿਕਾਰ ਖੇਤਰ 'ਚ ਰਹੋ', ਪੰਜਾਬ ਵਿਧਾਨ ਸਭਾ ਦੀ ਵਿਜੀਲੈਂਸ ਨੂੰ ਦੋ ਟੁੱਕ
punjab vigilance: ਕਾਂਗਰਸ ਸਰਕਾਰ 'ਚ ਭਰਤੀਆਂ ਦੀ ਜਾਂਚ ਦੇ ਮਾਮਲੇ 'ਚ ਵਿਜੀਲੈਂਸ ਨੂੰ ਦਿਤਾ ਜਵਾਬ
Chandigarh News: ਮਿਲਕ ਪਲਾਂਟ ਦਾ ਮੈਨੇਜਰ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਮੈਨੇਜਰ ਇਸ ਸਬੰਧੀ ਪਹਿਲਾਂ ਹੀ 50,000 ਰੁਪਏ ਲੈ ਚੁੱਕਾ ਹੈ
ਵਿਜੀਲੈਂਸ ਵੱਲੋਂ ਨਕਸ਼ੇ ਦੀ ਅਸਲ ਫ਼ੀਸ 80 ਰੁਪਏ ਦੀ ਬਜਾਏ 1500 ਰੁਪਏ ਲੈਣ ਦੇ ਦੋਸ਼ ਹੇਠ ਪਟਵਾਰੀ ਕਾਬੂ
ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰਬਰ 19 ਮਿਤੀ 24-07-2023 ਦਰਜ ਕਰਨ ਬਾਅਦ ਅੱਜ ਉਸਨੂੰ ਗ੍ਰਿਫ਼ਤਾਰ ਕਰ ਲਿਆ