Punjab Weather News
Punjab Weather Update: ਪੰਜਾਬ ਵਿਚ ਵਧੀ ਠੰਢ, ਰਾਤ ਤੋਂ ਹੀ ਪੈ ਰਿਹਾ ਭਾਰੀ ਮੀਂਹ, ਕਈ ਉਡਾਣਾਂ ਰੱਦ
Punjab Weather Update: ਪਹਾੜੀ ਇਲਾਕਿਆਂ ਵਿਚ ਹੋ ਰਹੀ ਬਰਫ਼ਬਾਰੀ
Punjab Weather News: ਪੰਜਾਬ ਅਤੇ ਹਰਿਆਣਾ 'ਚ ਸੰਘਣੀ ਧੁੰਦ ਦਾ ਅਲਰਟ; ਬਾਅਦ ਦੁਪਹਿਰ ਧੁੱਪ ਨਿਕਲਣ ਦੀ ਸੰਭਾਵਨਾ
ਇਸ ਦੇ ਨਾਲ ਹੀ ਇਹ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਸਵੇਰ ਦੀ ਧੁੰਦ ਮਗਰੋਂ ਬਾਅਦ ਦੁਪਹਿਰ ਧੁੱਪ ਨਿਕਲੇਗੀ।
Weather News: ਪੰਜਾਬ ਤੋਂ ਲੈ ਕੇ ਆਸਾਮ ’ਚ ਸੰਘਣੀ ਧੁੰਦ, ਮੌਸਮ ਵਿਭਾਗ ਨੇ ਦਿਤੀ ਚੇਤਾਵਨੀ
ਧੁੰਦ ਕਾਰਨ ਦਿੱਲੀ ਜਾਣ ਵਾਲੀਆਂ 22 ਰੇਲ ਗੱਡੀਆਂ ਪ੍ਰਭਾਵਤ
Punjab Weather Update: ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਠੰਢ ਤੋਂ ਰਾਹਤ ਨਹੀਂ! ਧੁੰਦ ਦਾ ਰੈੱਡ ਅਲਰਟ ਜਾਰੀ
ਅਗਲੇ 4-5 ਦਿਨਾਂ ਤਕ ਬਹੁਤ ਸੰਘਣੀ ਧੁੰਦ ਦੀ ਸੰਭਾਵਨਾ
Punjab Weather News: ਬਰਫੀਲੀਆਂ ਹਵਾਵਾਂ ਨੇ ਪੰਜਾਬ ਅਤੇ ਹਰਿਆਣਾ ’ਚ ਛੇੜੀ ਕੰਬਣੀ; ਅੱਜ ਮੀਂਹ ਦੀ ਪੇਸ਼ੀਨਗੋਈ
ਵੱਧ ਤੋਂ ਵੱਧ ਤਾਪਮਾਨ ’ਚ ਭਾਰੀ ਗਿਰਾਵਟ ਦਰਜ
Punjab Weather: ਪੰਜਾਬ ਵਿਚ ਸੰਘਣੇ ਕੋਹਰੇ ਨੂੰ ਲੈ ਕੇ ਅਲਰਟ ਜਾਰੀ; ਚੰਡੀਗੜ੍ਹ 'ਚ ਵੀ ਅੱਜ ਅਤੇ ਭਲਕੇ ਰਹੇਗੀ ਬੱਦਲਵਾਈ
ਮੌਸਮ ਵਿਭਾਗ ਨੇ ਪੰਜਾਬ ਵਿਚ 8 ਜਨਵਰੀ ਤਕ ਯੈਲੋ ਅਲਰਟ ਜਾਰੀ ਕੀਤਾ ਹੈ
Punjab Weather News: ਪੰਜਾਬ ਵਿਚ ਵਧੀ ਠੰਡ, ਕਈ ਇਲਾਕਿਆਂ ਵਿਚ ਸੰਘਣੀ ਧੁੰਦ ਪੈਣ ਦਾ ਅਲਰਟ ਜਾਰੀ
Punjab Weather News: ਪੰਜਾਬ ਵਿਚ ਵਧੀ ਠੰਡ, ਕਈ ਇਲਾਕਿਆਂ ਵਿਚ ਸੰਘਣੀ ਧੁੰਦ ਪੈਣ ਦਾ ਅਲਰਟ ਜਾਰੀ
Punjab Weather: ਪੰਜਾਬ ਵਿਚ ਹੋਰ ਵਧੇਗੀ ਠੰਢ, ਅਗਲੇ ਇਕ ਹਫਤੇ ਤੱਕ ਪਵੇਗੀ ਸੰਘਣੀ ਧੁੰਦ
Punjab Weather: ਆਉਣ ਵਾਲੇ ਕੁਝ ਦਿਨਾਂ 'ਚ ਮੀਂਹ ਪੈਣ ਦੀ ਸੰਭਾਵਨਾ
Punjab Weather: ਪੰਜਾਬ ਵਿਚ ਵਧੀ ਠੰਢ, ਮੌਸਮ ਵਿਭਾਗ ਨੇ ਕਈ ਇਲਾਕਿਆਂ ਵਿਚ ਮੀਂਹ ਪੈਣ ਦੀ ਦਿਤੀ ਚਿਤਾਵਨੀ
Punjab Weather News in punjabi: ਮੌਸਮ ਵਿਭਾਗ ਮੁਤਾਬਕ ਅੱਜ ਵੀ ਅਸਮਾਨ 'ਚ ਬੱਦਲ ਛਾਏ ਰਹਿਣ ਦੀ ਸੰਭਾਵਨਾ